ਪਾਲੀਵੁੱਡ ਸਿਤਾਰਿਆਂ ਨੇ ਸੋਸ਼ਲ ਮੀਡੀਆ 'ਤੇ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ

4/15/2018 8:42:03 AM

ਜਲੰਧਰ (ਬਿਊਰੋ)— ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਾਲੀਵੁੱਡ ਸਿਤਾਰਿਆਂ ਨੇ ਆਪਣੇ ਫੈਨਸ ਨੂੰ ਸੋਸ਼ਲ ਮੀਡੀਆ ਰਾਹੀਂ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ। ਵਿਸਾਖੀ ਦਾ ਤਿਉਹਾਰ ਸਿੱਖਾਂ ਲਈ ਖਾਸ ਮਹੱਤਵ ਰੱਖਦਾ ਹੈ। ਇਸ ਖਾਸ ਮੋਕੇ 'ਤੇ ਪਾਲੀਵੁੱਡ ਸਿਤਾਰਿਆਂ ਨੇ ਸ਼ੋਸ਼ਲ ਮੀਡੀਆ ਰਾਹੀ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਗਿੱਪੀ ਗਰੇਵਾਲ, ਦਿਲਜੀਤ ਦੋਸਾਂਝ, ਗੁਰਦਾਸ ਮਾਨ ਸਮੇਤ ਹੋਰ ਵੀ ਕਈ ਪਾਲੀਵੁੱਡ ਸਿਤਾਰਿਆਂ ਨੇ ਇੰਸਟਾਗ੍ਰਾਮ 'ਤੇ ਵਿਸਾਖੀ ਦੀਆਂ ਵਧਾਈਆ ਦਿੱਤੀਆਂ ਹਨ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

 

A post shared by Satinder Sartaaj (@satindersartaaj) on

 

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News