'ਹਾਫ ਗਰਲਫਰੈਂਡ' ਦੀ ਅਦਾਕਾਰਾ ਰੀਆ ਦਾ ਫੋਟੋਸ਼ੂਟ 'ਚ ਦਿਸਿਆ ਹੌਟ ਅੰਦਾਜ਼

1/23/2019 10:27:29 AM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਰੀਆ ਚਕਰਵਰਤੀ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਰੀਆ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਦਰਸਅਲ, ਰੀਆ ਦੀਆਂ ਇਹ ਤਸਵੀਰਾਂ ਉਸ ਦੇ ਫੋਟੋਸ਼ੂਟ ਦੀਆਂ ਹਨ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਰੀਆ ਆਪਣੀਆਂ ਹੌਟ ਤਸਵੀਰਾਂ ਕਰਕੇ ਚਰਚਾ 'ਚ ਰਹਿ ਚੁੱਕੀ ਹੈ।

PunjabKesari
ਰੀਆ ਦਾ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਰੀਆ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 2.9 ਮਿਲੀਅਨ ਫਾਲੋਅਰਜ਼ ਹਨ।

PunjabKesari
ਦੱਸਣਯੋਗ ਹੈ ਕਿ 'ਮੇਰੇ ਡੈਡ ਕੀ ਮਾਰੂਤੀ', 'ਸੋਨਾਲੀ ਕੇਬਲ' ਅਤੇ 'ਬੈਂਕ ਚੋਰ' ਵਰਗੀਆਂ ਫਿਲਮਾਂ 'ਚ ਕੰਮ ਕਰ ਚੁੱਕੀ ਅਭਿਨੇਤਰੀ ਰੀਆ ਚਕਰਵਰਤੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਛੋਟੇ ਪਰਦੇ 'ਤੇ ਕੀਤੀ ਸੀ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News