PICS : ਮਾਡਲ ਦੇ ਫੋਟੋਸ਼ੂਟ ਕਰਵਾਉਣ ਦਾ ਅੰਦਾਜ਼ ਇੰਨਾ ਬੋਲਡ, ਨਜ਼ਰਾਂ ਝੁਕਾਉਣੀਆਂ ਹੋ ਜਾਣਗੀਆਂ ਮੁਸ਼ਕਿਲ

8/16/2018 4:20:32 PM

ਲੰਡਨ (ਬਿਊਰੋ)— ਹਾਲੀਵੁੱਡ ਅਦਾਕਾਰਾ Rhian Sugden ਆਪਣੀ ਬੋਲਡ ਲੁੱਕ ਨੂੰ ਲੈ ਕੇ ਹਮੇਸ਼ਾ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਕੈਲੰਡਰ ਲਈ ਹੌਟ ਫੋਟੋਸ਼ੂਟ ਕਰਵਾਇਆ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਉਸ ਨੇ ਚੈਰੀ ਕਲਰ ਦਾ ਸਵਿਮਸੂਟ ਪਹਿਨ ਕੇ ਬੋਲਡ ਅੰਦਾਜ਼ 'ਚ ਫੋਟੋਸ਼ੂਟ ਕਰਵਾਇਆ ਹੈ।

PunjabKesari

ਉਸ ਦੀਆਂ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਦਿੱਤਾ ਹੈ।

PunjabKesari

Rhian Sugden ਦਾ ਸੈਕਸੀ ਅੰਦਾਜ਼ ਦੇਖ ਤੁਹਾਡੀ ਵੀ ਧੜਕਨ ਰੁੱਕ ਜਾਵੇਗੀ।

PunjabKesari

ਉਸ ਦੀਆਂ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।

PunjabKesari

ਦੱਸ ਦੇਈਏ ਕਿ Rhian Sugden ਅਕਸਰ ਆਪਣੇ ਫੋਟੋਸ਼ੂਟ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ।

PunjabKesari

ਉਸ ਦੀਆਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰਦੇ ਹਨ।

PunjabKesari

ਅਕਸਰ  Rhian Sugden ਦਾ ਲੁੱਕ ਇੰਟਰਨੈੱਟ 'ਤੇ ਵਾਇਰਲ ਹੁੰਦਾ ਰਹਿੰਦਾ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News