Pics : ਸਮੁੰਦਰ ਕੰਢੇ ਹੌਟ ਪੋਜ਼ ਦਿੰਦੀ ਨਜ਼ਰ ਆਈ ਬ੍ਰਿਟਿਸ਼ ਅਦਾਕਾਰਾ

7/31/2018 7:21:10 PM

ਮੁੰਬਈ (ਬਿਊਰੋ)— ਗਾਇਕਾ, ਡਿਜ਼ਾਈਨਰ ਤੇ ਰਿਐਲਿਟੀ ਸਟਾਰ ਰੀਟਾ ਓਰਾ ਅਕਸਰ ਆਪਣੀ ਹੌਟਨ੍ਵੈਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਰੀਟਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਇਨ੍ਹਾਂ ਤਸਵੀਰਾਂ 'ਚ ਰੀਟਾ ਸਮੁੰਦਰ ਕੰਢੇ ਬਿਕਨੀ 'ਚ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਉੱਥੇ ਹੀ ਕਈ ਤਸਵੀਰਾਂ 'ਚ ਉਹ ਬੇਹੱਦ ਬੋਲਡ ਲੱਗ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਰੀਟਾ ਆਪਣੀਆਂ ਹੌਟ ਤਸਵੀਰਾਂ ਕਰਕੇ ਚਰਚਾ 'ਚ ਰਹਿ ਚੁੱਕੀ ਹੈ।

PunjabKesari
ਬ੍ਰਿਟਿਸ਼ ਰਿਐਲਿਟੀ ਸਟਾਰ ਰੀਟਾ ਓਰਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਰੀਟਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 13.7 ਮਿਲੀਅਨ ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News