Pics : ਸਵੀਮਿੰਗ ਪੂਲ ''ਚ ਮਸਤੀ ਕਰਦੀ ਨਜ਼ਰ ਆਈ ਸੁਪਰਮਾਡਲ

4/22/2018 5:26:59 PM

ਲੰਡਨ (ਬਿਊਰੋ)— ਸੁਪਰਮਾਡਲ ਰੋਮ ਸਟ੍ਰਿਜ਼ਡ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹੀ ਹੈ। ਹਾਲ ਹੀ 'ਚ ਰੋਮ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਇਹ ਤਸਵੀਰਾਂ ਰੋਮ ਨੇ ਖੁਦ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਰੋਮ ਸਵੀਮਿੰਗ ਪੂਲ 'ਚ ਮਸਤੀ ਕਰਦੀ ਦਿਖਾਈ ਦੇ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਰੋਮ ਆਪਣੀਆਂ ਹੌਟ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ।

PunjabKesari
ਰੋਮ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਰੋਮ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 4.2 ਮਿਲੀਅਨ ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News