Pics : ਬੀਚ ਕੰਢੇ ਸਵਿਮਸੂਟ ''ਚ ਹੌਟ ਲੁੱਕ ਦਿੰਦੀ ਨਜ਼ਰ ਆਈ ਬ੍ਰਿਟਿਸ਼ ਅਦਾਕਾਰਾ

8/21/2018 6:24:49 PM

ਮੈਡ੍ਰਿਡ (ਬਿਊਰੋ)— ਬ੍ਰਿਟਿਸ਼ ਰਿਐਲਿਟੀ ਸ਼ੋਅ 'ਲਵ ਆਇਲੈਂਡ' ਦੀ ਅਦਾਕਾਰਾ ਰੋਜ਼ੀ ਵਿਲੀਅਮਸ ਅਕਸਰ ਆਪਣੀ ਹੌਟ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਰੋਜ਼ੀ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ, ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਇਨ੍ਹਾਂ ਤਸਵੀਰਾਂ 'ਚ ਰੋਜ਼ੀ ਬੀਚ ਕੰਢੇ ਸਵਿਮ ਸੂਟ 'ਚ ਮਸਤੀ ਕਰਦੀ ਨਜ਼ਰ ਆ ਰਹੀ ਹੈ। ਉੱਥੇ ਹੀ ਕਈ ਤਸਵੀਰਾਂ 'ਚ ਉਸ ਦਾ ਸਿਜ਼ਲਿੰਗ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਰਿਐਲਿਟੀ ਸਟਾਰ ਰੋਜ਼ੀ ਵਿਲੀਅਮਸ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਰੋਜ਼ੀ ਦੇ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 831,000 ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesari
 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News