ਖੂਬਸੂਰਤੀ ਤੇ ਬੋਲਡਨੈੱਸ ਦਾ ਜਲਵਾ ਬਿਖੇਰਦੀ ਰੂਹੀ ਸਿੰਘ ਦੀਆਂ ਦੇਖੋ ਹੌਟ ਤਸਵੀਰਾਂ

4/19/2018 1:49:34 PM

ਮੁੰਬਈ(ਬਿਊਰੋ)— ਮਸ਼ਹੂਰ ਫਿਲਮ ਨਿਰਦੇਸ਼ਕ ਮਧੁਰ ਭੰਡਾਰਕਰ ਆਪਣੀਆਂ ਫਿਲਮਾਂ 'ਚ ਗਲੈਮਰਸ ਅਭਿਨੇਤਰੀਆਂ ਨੂੰ ਕਾਸਟ ਕਰਨ ਲਈ ਜਾਣੇ ਜਾਂਦੇ ਹਨ।

PunjabKesariਗਲੈਮਰਸ ਅੰਦਾਜ਼ ਨਾਲ ਸਕ੍ਰੀਨ 'ਤੇ ਜਲਵਾ ਬਿਖੇਰਣ ਵਾਲੀਆਂ ਅਦਾਕਾਰਾਂ ਆਪਣੀਆਂ ਹੌਟ ਅਦਾਵਾਂ ਨਾਲ ਸਭ ਨੂੰ ਦੀਵਾਨਾ ਬਣਾ ਦਿੰਦੀਆਂ ਹਨ।

PunjabKesari

ਜੀ ਹਾਂ, ਅਸੀਂ ਗੱਲ ਕਰੇ ਰਹੇ ਹਾਂ ਫਿਲਮ 'ਕੈਲੇਂਡਰ ਗਰਲਸ' ਦੀ ਅਭਿਨੇਤਰੀ ਰੂਹੀ ਸਿੰਘ, ਜੋ ਅਕਸਰ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹਿੰਦੀ ਹੈ।

PunjabKesari

ਹਾਲ ਹੀ 'ਚ ਰੂਹੀ ਨੇ ਇੰਸਟਾਗਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari

ਰੂਹੀ ਦੀਆਂ ਇਹ ਤਸਵੀਰਾਂ ਫੋਟੋਸ਼ੂਟ ਦੀਆਂ ਹਨ। ਕੁਝ ਦਿਨ ਪਹਿਲਾਂ ਰੂਹੀ ਨੇ ਅਜਿਹੀਆਂ ਹੀ ਕੁਝ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ।

PunjabKesari

ਰੂਹੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਰੂਹੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ 174,000 ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 1,2161 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News