Pics : ''ਮੱਲਿਕਾ'' ਦੀ ਅਦਾਕਾਰਾ ਨੇ ਫੋਟੋਸ਼ੂਟ ਦੌਰਾਨ ਦਿਖਾਈਆਂ ਕਾਤਿਲ ਅਦਾਵਾਂ

8/14/2018 4:45:28 PM

ਮੁੰਬਈ(ਬਿਊਰੋ)— ਟੀ. ਵੀ. ਦੇ ਰਿਐਲਿਟੀ ਸ਼ੋਅ 'ਬਿੱਗ ਬੌਸ 4' 'ਚ ਨਜ਼ਰ ਆਈ ਸਾਕਸ਼ੀ ਪ੍ਰਧਾਨ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸਾਕਸ਼ੀ ਕਾਫੀ ਬੋਲਡ ਤੇ ਹੌਟ ਨਜ਼ਰ ਆ ਰਹੀ ਹੈ।

PunjabKesari

ਇਸ ਤੋਂ ਪਹਿਲਾਂ ਵੀ ਸਾਕਸ਼ੀ ਕਈ ਵਾਰ ਬੋਲਡ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ। ਸਾਕਸ਼ੀ 'ਬਿੱਗ ਬੌਸ' ਤੋਂ ਇਲਾਵਾ 'ਸਪਲਿਟਸਵਿਲਾ 2' 'ਚ ਵੀ ਨਜ਼ਰ ਆ ਚੁੱਕੀ ਹੈ।

PunjabKesari

ਉਸ ਨੇ 'ਸਪਲਿਟਸਵਿਲਾ 2' ਦਾ ਖਿਤਾਬ ਆਪਣੇ ਨਾਂ ਕੀਤਾ ਸੀ। ਇੰਸਟਾਗ੍ਰਾਮ 'ਤੇ ਇਨ੍ਹੀਂ ਦਿਨੀਂ ਉਹ ਆਪਣੀਆਂ ਤਸਵੀਰਾਂ ਦੀ ਵਜ੍ਹਾ ਕਾਰਨ ਛਾਈ ਹੋਈ ਹੈ।

 PunjabKesari
ਦੱਸਣਯੋਗ ਹੈ ਕਿ ਟੀ. ਵੀ. ਦੇ ਰਿਐਲਿਟੀ ਸ਼ੋਅਜ਼ ਤੋਂ ਇਲਾਵਾ 'ਮੱਲਿਕਾ' ਤੇ 'ਬੈਡਮੈਨ' ਫਿਲਮਾਂ 'ਚ ਵੀ ਸਾਕਸ਼ੀ ਨੂੰ ਦੇਖਿਆ ਜਾ ਚੁੱਕਾ ਹੈ।

PunjabKesari

ਇਨ੍ਹਾਂ ਦੋਵਾਂ ਹੀ ਫਿਲਮਾਂ 'ਚ ਉਸ ਨੂੰ ਕਾਫੀ ਪਸੰਦ ਕੀਤਾ ਗਿਆ। ਸਾਕਸ਼ੀ ਇਨ੍ਹੀਂ ਦਿਨੀਂ ਆਪਣੀਆਂ ਤਸਵੀਰਾਂ ਨਾਲ ਸਾਰਿਆਂ ਨੂੰ ਦੀਵਾਨਾ ਬਣਾ ਰਹੀ ਹੈ। ਇਸ ਤੋਂ ਪਹਿਲਾਂ ਵੀ ਉਹ ਇਕ ਵਾਰ ਬਿਕਨੀ 'ਚ ਆਪਣੇ ਹੁਸਨ ਦੇ ਜਲਵੇ ਦਿਖਾ ਚੁੱਕੀ ਹੈ।

PunjabKesari

PunjabKesariPunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News