ਕਾਤਿਲਾਨਾ ਅੰਦਾਜ਼ ਕਾਰਨ ਮੁੜ ਚਰਚਾ ''ਚ ਆਈ ਸਾਰਾ ਖਾਨ

3/7/2019 3:19:02 PM

ਜਲੰਧਰ(ਬਿਊਰੋ)— ਟੀ.ਵੀ. ਦੀ ਮਸ਼ਹੂਰ ਅਦਾਕਾਰਾ ਸਾਰਾ ਖਾਨ ਹਮੇਸ਼ਾ ਆਪਣੇ ਲੁੱਕ ਲਈ ਸੁਰਖੀਆਂ 'ਚ ਬਣੀ ਰਹਿੰਦੀ ਹੈ। ਸਾਰਾ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ ਅਤੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਆਪਣੀਆਂ ਲੇਟੈਸਟ ਤਸਵੀਰਾਂ ਸ਼ੇਅਰ ਕਰਦੀ ਹੀ ਰਹਿੰਦੀ ਹੈ।

PunjabKesari
ਹਾਲ ਹੀ 'ਚ ਸਾਰਾ ਨੇ ਆਪਣੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

PunjabKesari
ਜਿਨ੍ਹਾਂ 'ਚ ਉਹ ਸਮੁੰਦਰ ਕਿਨਾਰੇ ਨਜ਼ਰ ਆ ਰਹੀ ਹੈ।

PunjabKesari
ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ।

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News