Pics : ਪਤਨੀ ਮੀਰਾ ਨਾਲ ਡਿਨਰ ਕਰਨ ਪਹੁੰਚੇ ਸ਼ਾਹਿਦ ਕਪੂਰ

10/10/2018 6:28:05 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਾ ਸ਼ਾਹਿਦ ਕਪੂਰ ਨੂੰ ਬੀਤੀ ਰਾਤ ਮੁੰਬਈ 'ਚ ਰੈਸਟੋਰੈਂਟ ਦੇ ਬਾਹਰ ਪਤਨੀ ਮੀਰਾ ਰਾਜਪੂਤ ਨਾਲ ਦੇਖਿਆ ਗਿਆ। ਇਸ ਦੌਰਾਨ ਦੋਵੇਂ ਖੁਸ਼ ਲੱਗ ਰਹੇ ਸੀ।

PunjabKesari
ਇਹ ਤਸਵੀਰਾਂ ਉਦੋਂ ਕਲਿੱਕ ਕੀਤੀਆਂ ਗਈਆਂ, ਜਦੋਂ ਦੋਵੇਂ ਡਿਨਰ ਕਰਨ ਤੋਂ ਬਾਅਦ ਰੈਸਟੋਰੈਂਟ 'ਚੋਂ ਬਾਹਰ ਨਿਕਲ ਰਹੇ ਸੀ। ਕੁਝ ਦਿਨ ਪਹਿਲਾਂ ਹੀ ਮੀਰਾ ਨੇ ਬੇਟੇ ਜੈਨ ਕਪੂਰ ਨੂੰ ਜਨਮ ਦਿੱਤਾ ਹੈ। ਬੇਟੇ ਦੇ ਜਨਮ ਤੋਂ ਬਾਅਦ ਹੀ ਮੀਰਾ ਇਨ੍ਹੀਂ ਦਿਨੀਂ ਬਾਹਰ ਬਹੁਤ ਘੱਟ ਨਜ਼ਰ ਆ ਰਹੀ ਹੈ। ਕਾਫੀ ਸਮੇਂ ਬਾਅਦ ਮੀਰਾ ਸ਼ਾਹਿਦ ਨਾਲ ਆਊਟਿੰਗ 'ਤੇ ਨਜ਼ਰ ਆਈ।

PunjabKesari
ਕੁਝ ਸਮੇਂ ਪਹਿਲਾਂ ਹੀ ਸ਼ਾਹਿਦ ਕਪੂਰ ਦੀ ਫਿਲਮ 'ਬੱਤੀ ਗੁੱਲ ਮੀਟਰ ਚਾਲੂ' ਰਿਲੀਜ਼ ਹੋਈ ਸੀ ਪਰ ਇਹ ਫਿਲਮ ਕੋਈ ਖਾਸ ਹੁੰਗਾਰਾ ਨਹੀਂ ਮਿਲਿਆ। ਫਿਲਮ 'ਚ ਸ਼ਾਹਿਦ ਤੋਂ ਇਲਾਵਾ ਸ਼ਰਧਾ ਕਪੂਰ ਅਤੇ ਯਾਮੀ ਗੌਤਮ ਅਹਿਮ ਭੂਮਿਕਾ 'ਚ ਨਜ਼ਰ ਆਏ ਹਨ।

PunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News