Pics : ਸੋਸ਼ਲ ਮੀਡੀਆ ''ਤੇ ਵਾਇਰਲ ਹੋਇਆ ਸ਼ਮਾ ਸਿਕੰਦਰ ਦਾ ਗਲੈਮਰਸ ਲੁੱਕ

9/20/2018 12:24:52 PM

ਮੁੰਬਈ(ਬਿਊਰੋ)— ਟੀ. ਵੀ. ਅਤੇ ਡਿਜ਼ੀਟਲ ਦੁਨੀਆ 'ਚ ਆਪਣੇ ਬੋਲਡ ਅਤੇ ਹੌਟ ਅੰਦਾਜ਼ ਕਾਰਨ ਸੁਰਖੀਆਂ 'ਚ ਰਹਿਣ ਵਾਲੀ ਅਦਾਕਾਰਾ ਸ਼ਮਾ ਸਿਕੰਦਰ ਆਪਣੀਆਂ ਤਸਵੀਰਾਂ ਕਾਰਨ ਪ੍ਰਸ਼ੰਸਕਾਂ ਵਿਚਕਾਰ ਬੇਹੱਦ ਲੋਕਪ੍ਰਿਯ ਹੈ। ਹਾਲ ਹੀ 'ਚ ਸ਼ਮਾ ਸਿੰਕਦਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਖੂਬਸੂਰਤ ਲੁੱਕ 'ਚ ਨਜ਼ਰ ਆ ਰਹੀ ਹੈ।

PunjabKesari

ਇਨ੍ਹਾਂ 'ਚੋਂ ਇਕ ਤਸਵੀਰ 'ਚ ਉਹ ਸਮੁੰਦਰੀ ਜਹਾਜ਼ 'ਚ ਨਜ਼ਰ ਆ ਰਹੀ ਹੈ।

PunjabKesari

ਇਸ ਤੋਂ ਇਲਾਵਾ ਕੁਝ ਤਸਵੀਰਾਂ ਉਹ ਸ਼ਾਰਟ ਡਰੈੱਸ 'ਚ ਵੱਖਰੇ-ਵੱਖਰੇ ਐਂਗਲ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। 

PunjabKesari
ਦੱਸ ਦੇਈਏ ਕਿ ਸ਼ਮਾ ਸਿਕੰਦਰ ਅਕਸਰ ਆਪਣੀਆਂ ਹੌਟ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਹੈ, ਜਿਸ 'ਤੇ ਉਸ ਦੇ ਪ੍ਰਸ਼ੰਸਕ ਪਾਜ਼ੀਟਿਵ ਰਿਸਪਾਂਸ ਦਿੰਦੇ ਹਨ।

PunjabKesari

ਹਾਲ ਹੀ 'ਚ ਸ਼ਮਾ ਨੇ ਇਕ ਅਜਿਹੀ ਹੀ ਹੌਟ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ, ਜੋ ਵਾਇਰਲ ਹੋ ਗਈ ਸੀ।

PunjabKesari

ਇਸ ਤਸਵੀਰ 'ਚ ਸ਼ਮਾ ਦਾ ਕਮਾਲ ਦਾ ਬੋਲਡ ਲੁੱਕ ਦਿਖਾਈ ਦੇ ਰਿਹਾ ਹੈ।

PunjabKesari

PunjabKesari

PunjabKesari


PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News