ਖੂਬਸੂਰਤ ਤਸਵੀਰਾਂ ਨਾਲ ਮੁੜ ਚਰਚਾ 'ਚ ਆਈ ਸ਼ਮਾ ਸਿਕੰਦਰ, ਦੇਖੋ ਖਾਸ ਤਸਵੀਰਾਂ

10/7/2018 4:48:19 PM

ਮੁੰਬਈ (ਬਿਊਰੋ)— ਟੀ. ਵੀ. ਅਤੇ ਡਿਜ਼ੀਟਲ ਦੁਨੀਆ 'ਚ ਅਦਾਕਾਰਾ ਸ਼ਮਾ ਸਿਕੰਦਰ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਹੈ। ਹਾਲ ਹੀ 'ਚ ਸ਼ਮਾ ਸਿੰਕਦਰ ਅਕਸਰ ਆਪਣੀਆਂ ਹੌਟ ਤਸਵੀਰਾਂ ਸੋਸ਼ਲ ਮੀਡੀਆ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ, ਜਿਨ੍ਹਾਂ 'ਤੇ ਉਨ੍ਹਾਂ ਦੇ ਪ੍ਰਸ਼ੰਸਕ ਪਾਜ਼ੀਟਿਵ ਰਿਸਪਾਂਸ ਦਿੰਦੇ ਹਨ।

PunjabKesari

ਹਾਲ ਹੀ 'ਚ ਉਸ ਨੇ ਅਜਿਹੀਆਂ ਹੀ ਹੌਟ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਸ਼ਮਾ ਕਾਫੀ ਖੂਬਸੂਰਤ ਤੇ ਸਟਾਈਲਿਸ਼ ਨਜ਼ਰ ਆ ਰਹੀ ਹੈ। ਆਪਣੇ ਇਸ ਦੇਸੀ ਸਵੈਗ ਨਾਲ ਸਮਾ ਮੁੜ ਸਨਸਨੀ ਮਚਾ ਰਹੀ ਹੈ। 

PunjabKesari
ਦੱਸਣਯੋਗ ਹੈ ਕਿ ਸਮਾ ਸਿੰਕਦਰ ਹਮੇਸ਼ਾ ਹੀ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਉਸ ਦਾ ਲੁੱਕ ਹਮੇਸ਼ਾ ਹੀ ਦਰਸ਼ਕਾਂ ਦੇ ਦਿਲ ਲੁੱਟਣ ਵਾਲਾ ਹੁੰਦਾ ਹੈ।

PunjabKesari

ਇਸ ਤੋਂ ਪਹਿਲਾਂ ਵੀ ਸਮਾ ਸਿੰਕਦਰ ਕਈ ਵਾਰ ਹੌਟ ਤੇ ਬੋਲਡ ਫੋਟੋਸ਼ੂਟ ਕਰਵਾ ਚੁੱਕੀ ਹੈ।


PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News