Pics : ਸ਼ਾਹਿਦ ਦੀ ਇਸ ਅਦਾਕਾਰਾ ਦਾ ਇੰਸਟਾਗ੍ਰਾਮ 'ਤੇ ਦਿਖਿਆ ਹੌਟ ਅੰਦਾਜ਼

1/18/2018 6:56:37 PM

ਮੁੰਬਈ (ਬਿਊਰੋ)— ਫਿਲਮ 'ਇਸ਼ਕ ਵਿਸ਼ਕ' 'ਚ ਨਜ਼ਰ ਆ ਚੁੱਕੀ ਬਾਲੀਵੁੱਡ ਦੀ ਹੌਟ ਅਦਾਕਾਰਾ ਸ਼ਹਿਨਾਜ਼ ਟ੍ਰੇਜਰੀਵਾਲ ਇਨ੍ਹੀਂ ਦਿਨੀਂ ਆਪਣੇ ਹੌਟ ਅੰਦਾਜ਼ ਕਰਕੇ ਕਾਫੀ ਸੁਰਖੀਆਂ 'ਚ ਹੈ। ਹਾਲ ਹੀ 'ਚ ਸ਼ਹਿਨਾਜ਼ ਨੇ ਇੰਸਟਾਗ੍ਰਾਮ 'ਤੇ ਬਿਕਨੀ ਪਹਿਣੇ ਤਸਵੀਰ ਸ਼ੇਅਰ ਕੀਤੀ ਹੈ ਜਿਸ 'ਚ ਉਹ ਕਾਫੀ ਹੌਟ ਲੁੱਕ 'ਚ ਦਿਖਾਈ ਦੇ ਰਹੀ ਹੈ।

PunjabKesari
ਦਰਸਅਲ, ਸ਼ਹਿਨਾਜ਼ ਦੀਆਂ ਇਹ ਤਸਵੀਰਾਂ ਮਾਲਦੀਵ 'ਚ ਵੈਕੇਸ਼ਨ ਦੌਰਾਨ ਦੀਆਂ ਹਨ। ਬੀਤੇ ਦਿਨ ਵੀ ਇਨ੍ਹਾਂ ਆਪਣੇ ਇੰਸਟਾਗ੍ਰਾਮ 'ਤੇ ਇਸ ਦੌਰਾਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ ਜਿਨ੍ਹਾਂ 'ਚ ਉਹ ਕਾਫੀ ਹੌਟ ਦਿਖਾਈ ਦੇ ਰਹੀ ਸੀ।ਇਨ੍ਹਾਂ ਤਸਵੀਰਾਂ 'ਚ ਉਹ ਸਮੁੰਦਰ ਕੰਢੇ ਬਿਕਨੀ ਪਹਿਣੇ ਬੇਹੱਦ ਬੋਲਡ ਅੰਦਾਜ਼ 'ਚ ਮਸਤੀ ਕਰਦੀ ਦਿਖਾਈ ਦਿੱਤੀ।

PunjabKesari
ਇਸ ਤੋਂ ਇਲਾਵਾ 'ਇਸ਼ਕ ਵਿਸ਼ਕ' ਫਿਲਮ ਨਾਲ ਮਸ਼ਹੂਰ ਹੋਈ ਸ਼ਹਿਨਾਜ਼ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਸ਼ਹਿਨਾਜ਼ ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ਸਟਾਰਰ ਫਿਲਮ 'ਕਾਲਾਕਾਂਡੀ' 'ਚ ਅਹਿਮ ਭੂਮਿਕਾ 'ਚ ਦਿਖਾਈ ਦੇ ਰਹੀ ਹੈ।

PunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News