ਵੱਖਰੇ ਅੰਦਾਜ਼ ''ਚ ਨਜ਼ਰ ਆਈ ਸੋਨਾਲੀ ਬੇਂਦਰੇ, ਤਸਵੀਰਾਂ ਵਾਇਰਲ

4/14/2019 4:36:35 PM

ਮੁੰਬਈ (ਬਿਊਰੋ) — ਹਾਲ ਹੀ 'ਚ ਸੋਨਾਲੀ ਬੇਂਦਰੇ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਉਸ ਦੀ ਲੁੱਕ ਪੂਰੀ ਤਰ੍ਹਾਂ ਬਦਲੀ ਹੋਈ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਸੋਨਾਲੀ ਬੇਂਦਰੇ ਬੇਹੱਦ ਖੂਬਸੂਰਤ ਲੱਗ ਰਹੀ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਸੋਨਾਲੀ ਬੇਂਦਰੇ ਵਿਦੇਸ਼ 'ਚੋਂ ਕੈਂਸਰ ਦਾ ਇਲਾਜ ਕਰਵਾ ਕੇ ਆਈ ਹੈ।

PunjabKesari

ਆਪਣੀ ਬੀਮਾਰੀ ਤੋਂ ਉਹ ਹੌਲੀ-ਹੌਲੀ ਉੱਭਰ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਸੋਨਾਲੀ ਬੇਂਦਰੇ ਕਾਫੀ ਆਤਮ-ਵਿਸ਼ਵਾਸ ਨਾਲ ਭਰੀ ਨਜ਼ਰ ਆ ਰਹੀ ਹੈ।

PunjabKesari
ਦੱਸ ਦਈਏ ਕਿ ਬਾਲੀਵੁੱਡ ਅਦਾਕਾਰਾ ਸੋਨਾਲੀ ਬੇਂਦਰੇ ਕਾਫੀ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਲੜ ਰਹੀ ਹੈ।

PunjabKesari

ਇਹ ਤਸਵੀਰਾਂ ਮੈਡੀਕਲ ਕਾਊਂਸਲਿੰਗ ਦੌਰਾਨ ਦੀਆਂ ਦੱਸੀਆਂ ਜਾ ਰਹੀਆਂ ਹਨ।

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News