Pics : ਸੋਨਾਲੀ ਰਾਓਤ ਨੇ ਇੰਸਟਾਗ੍ਰਾਮ ''ਤੇ ਬਿਖੇਰਿਆ ਹੌਟਨੈੱਸ ਦਾ ਜਲਵਾ

5/27/2017 7:17:20 PM

ਮੁੰਬਈ— ਅਦਾਕਾਰਾ ਅਤੇ 'ਬਿਗ ਬੌਸ' ਮੁਕਾਬਲੇਬਾਜ਼ ਸੋਨਾਲੀ ਰਾਓਤ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਸੋਨਾਲ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਾਲੀ ਦਾ ਹੌਟ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ। ਇਕ ਤਸਵੀਰ 'ਚ ਸੋਨਾਲੀ ਪਿੰਕ ਕਲਰ ਦੇ ਟੋਪ 'ਚ ਕਾਫੀ ਹੌਟ ਨਜ਼ਰ ਆ ਰਹੀ ਹੈ।

PunjabKesariPunjabKesariPunjabKesariPunjabKesariPunjabKesariPunjabKesari

ਜ਼ਿਕਰਯੋਗ ਹੈ ਕਿ ਸੋਨਾਲੀ ਅਕਸਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਤੋਂ ਪਹਿਲਾਂ ਵੀ ਸੋਨਾਲੀ ਇੰਸਟਾਗ੍ਰਾਮ 'ਤੇ ਆਪਣੀਆਂ ਅਜਿਹੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਨ੍ਹਾਂ ਤਸਵੀਰਾਂ 'ਚ ਸੋਨਾਲੀ ਕਾਫੀ ਖੂਬਸੂਰਤ ਨਜ਼ਰ ਆਉਂਦੀ ਹੈ। ਇਸ ਤੋਂ ਇਲਾਵਾ ਸੋਨਾਲੀ ਟੀ. ਵੀ. ਦੇ ਮਸ਼ਹੂਰ ਸ਼ੋਅ 'ਬਿਗ ਬੌਸ' ਦਾ ਹਿੱਸਾ ਵੀ ਰਹਿ ਚੁੱਕੀ ਹੈ। ਇਸ ਸ਼ੋਅ ਦੌਰਾਨ ਸੋਨਾਲੀ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਸੀ। ਸਾਲ 2016 'ਚ ਰਿਲੀਜ਼ ਹੋਈ ਫਿਲਮ 'ਗ੍ਰੈਟ ਗ੍ਰਾਡ ਮਸਤੀ' 'ਚ ਇਕ ਅਹਿਮ ਕਿਰਦਾਰ 'ਚ ਨਜ਼ਰ ਆ ਚੁੱਕੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News