ਪਾਲੀਵੁੱਡ ਦੀਆਂ ਟੌਪ ਅਦਾਕਾਰਾਂ ''ਚੋਂ ਇਕ ਹੈ ਸੋਨਮ ਬਾਜਵਾ, ਤਸਵੀਰਾਂ ਭਰਦੀਆਂ ਨੇ ਖੂਬਸੂਰਤੀ ਦੀ ਗਵਾਹੀ

8/16/2018 12:27:08 PM

ਜਲੰਧਰ (ਬਿਊਰੋ)— ਪਾਲੀਵੁੱਡ ਇੰਡਸਟਰੀ 'ਚ ਦਿਲ ਖਿੱਚਵੀ ਅਦਾਕਾਰੀ ਤੇ ਖੂਬਸੂਰਤੀ ਨਾਲ ਖਾਸ ਪ੍ਰਸਿੱਧੀ ਖੱਟਣ ਵਾਲੀ ਅਦਾਕਾਰਾ ਸੋਨਮ ਬਾਜਵਾ ਦਾ ਅੱਜ 26ਵਾਂ ਜਨਮਦਿਨ ਮਨਾ ਰਹੀ ਹੈ। ਉਸ ਦਾ ਜਨਮ 16 ਅਗਸਤ 1992 ਨੂੰ ਨਾਨਕਮੱਟਾ ਰੁਦਰਪੁਰ, ਉਤਰਾਖੰਡ ਵਿਖੇ ਹੋਇਆ।

PunjabKesari

ਸੋਨਮ ਬਾਜਵਾ ਪਾਲੀਵੁੱਡ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇਕ ਹੈ। ਉਸ ਨੇ ਜੇਸੀਸ ਪਬਲਿਕ ਸਕੂਲ, ਰੁਦਰਪੁਰ ਤੋਂ ਸਕੂਲ ਦੀ ਪੜ੍ਹਾਈ ਕੀਤੀ। ਕਾਲਜ ਦੀ ਪੜ੍ਹਾਈ ਦਿੱਲੀ ਯੂਨੀਵਰਸਿਟੀ ਤੋਂ ਕਰਨ ਤੋਂ ਬਾਅਦ ਸੋਨਮ ਨੇ ਏਅਰ ਹੋਸਟੈੱਸ ਵਜੋਂ ਕੰਮ ਸ਼ੁਰੂ ਕੀਤਾ।

PunjabKesari

ਸੋਨਮ ਨੇ ਫੈਮਿਨਾ ਮਿਸ ਇੰਡੀਆ ਮੁਕਾਬਲੇ 'ਚ ਵੀ ਹਿੱਸਾ ਲਿਆ। ਸੋਨਮ ਬਾਜਵਾ ਨੇ ਸਾਲ 2013 'ਚ ਆਈ ਪੰਜਾਬੀ ਫਿਲਮ 'ਬੈਸਟ ਆਫ ਲੱਕ' ਰਾਹੀਂ ਪਾਲੀਵੁੱਡ 'ਚ ਐਂਟਰੀ ਕੀਤੀ।

PunjabKesari

ਸੋਨਮ ਨੇ ਪੰਜਾਬੀ ਫਿਲਮ ਦੇ ਨਾਲ-ਨਾਲ ਤਾਮਿਲ ਤੇ ਤੇਲਗੂ ਫਿਲਮਾਂ 'ਚ ਵੀ ਕੰਮ ਕੀਤਾ।

PunjabKesari

ਸੋਨਮ ਦੀਆਂ ਫਿਲਮਾਂ 'ਚ 'ਬੈਸਟ ਆਫ ਲੱਕ', 'ਪੰਜਾਬ 1984', 'ਕਾਪਲ', 'ਬੋਰਨ ਟੂ ਬੀ ਕਿੰਗ', 'ਸਰਦਾਰ ਜੀ 2', 'ਅਟਦਕੁੰਦਮ ਰਾਅ' ਤੇ 'ਬਾਬੂ ਬੰਗਾਰਾਮ', 'ਮੰਜੇ ਬਿਸਤਰੇ', 'ਕੈਰੀ ਆਨ ਜੱਟਾ 2' ਮੁੱਖ ਰੂਪ ਨਾਲ ਸ਼ਾਮਲ ਹਨ। 

PunjabKesari
ਦੱਸਣਯੋਗ ਹੈ ਕਿ ਸੋਨਮ ਬਾਜਵਾ ਨੇ ਆਪਣੇ ਇੰਸਟਾਗਰਾਮ ਅਕਾਊਂਟ 'ਤੇ ਹਮੇਸ਼ਾ ਹੌਟ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਉਸ ਦੀਆਂ ਤਸਵੀਰਾਂ ਇਸ ਗੱਲ ਦਾ ਸਬੂਤ ਹੈ ਕਿ ਬਾਲੀਵੁੱਡ ਹਸੀਨਾਵਾਂ ਵੀ ਸੋਨਮ ਦੀ ਖੂਬਸੂਰਤੀ ਅੱਗੇ ਪਾਣੀ ਭਰਦੀਆਂ ਹਨ।

PunjabKesari

ਸੋਨਮ ਨੇ ਪ੍ਰੋਫੈਸ਼ਨਲ ਦੇ ਤੌਰ 'ਤੇ ਏਅਰ ਹੌਸਟੈੱਸ ਨੂੰ ਚੁਣਿਆ ਸੀ।

PunjabKesari

ਸੋਨਮ ਪੰਜਾਬੀ ਫਿਲਮਾਂ ਤੋਂ ਇਲਾਵਾ ਤਾਮਿਲ ਫਿਲਮਾਂ 'ਚ ਵੀ ਐਕਟਿੰਗ ਕਰ ਚੁੱਕੀ ਹੈ। ਸਾਲ 2012 'ਚ ਉਨ੍ਹਾਂ ਨੇ 'ਮਿਸ ਇੰਡੀਆ' ਮੁਕਾਬਲੇ 'ਚ ਵੀ ਹਿੱਸਾ ਲਿਆ ਸੀ।

PunjabKesari

ਸਾਲ 2014 'ਚ ਆਈ ਫਿਲਮ 'ਪੰਜਾਬ 1984' ਨਾਲ ਉਨ੍ਹਾਂ ਨੇ ਕਾਫੀ ਨਾਂ ਕਮਾਇਆ ਸੀ, ਜਿਸ 'ਚ ਉਨ੍ਹਾਂ ਦੇ ਆਪੋਜ਼ਿਟ ਸੁਪਰਸਟਾਰ ਦਿਲਜੀਤ ਦੋਸਾਂਝ ਸਨ।

PunjabKesari

PunjabKesari

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News