PICS : ਕਮਾਲ ਦੀ ਅਦਾਕਾਰੀ ਤੋਂ ਇਲਾਵਾ ਖੂਬਸੂਰਤੀ ਨਾਲ ਵੀ ਆਪਣਾ ਦੀਵਾਨਾ ਬਣਾਉਂਦੀ ਹੈ ਸੋਨਮ ਬਾਜਵਾ

8/16/2017 2:04:14 PM

ਜਲੰਧਰ— ਪਾਲੀਵੁੱਡ ਇੰਡਸਟਰੀ 'ਚ ਦਿਲ ਖਿੱਚਵੀ ਅਦਾਕਾਰੀ ਤੇ ਖੂਬਸੂਰਤੀ ਨਾਲ ਖਾਸ ਪ੍ਰਸਿੱਧੀ ਖੱਟਣ ਵਾਲੀ ਅਦਾਕਾਰਾ ਸੋਨਮ ਬਾਜਵਾ ਦਾ ਅੱਜ ਜਨਮਦਿਨ ਹੈ। ਸੋਨਮ ਬਾਜਵਾ ਪਾਲੀਵੁੱਡ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇਕ ਹੈ।

   ਸੋਨਮ ਬਾਜਵਾ ਇਮੇਜ਼ ਗੈਲਰੀ ਡਾਊਨਲੋਡ

Punjabi Bollywood Tadka,sonam bajwa image hd photo wallpaper pics gallery download,ਸੋਨਮ ਬਾਜਵਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਸੋਨਮ ਬਾਜਵਾ ਦਾ ਜਨਮ 16 ਅਗਸਤ 1989 ਨੂੰ ਨਾਨਕਮੱਟਾ ਰੁਦਰਪੁਰ, ਉਤਰਾਖੰਡ ਵਿਖੇ ਹੋਇਆ। ਸੋਨਮ ਨੇ ਜੇਸੀਸ ਪਬਲਿਕ ਸਕੂਲ, ਰੁਦਰਪੁਰ ਤੋਂ ਸਕੂਲ ਦੀ ਪੜ੍ਹਾਈ ਕੀਤੀ।

Punjabi Bollywood Tadka,sonam bajwa image hd photo wallpaper pics gallery download,ਸੋਨਮ ਬਾਜਵਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਕਾਲਜ ਦੀ ਪੜ੍ਹਾਈ ਦਿੱਲੀ ਯੂਨੀਵਰਸਿਟੀ ਤੋਂ ਕਰਨ ਤੋਂ ਬਾਅਦ ਸੋਨਮ ਨੇ ਏਅਰ ਹੋਸਟੈੱਸ ਵਜੋਂ ਕੰਮ ਸ਼ੁਰੂ ਕੀਤਾ। ਸੋਨਮ ਨੇ ਫੇਮਿਨਾ ਮਿਸ ਇੰਡੀਆ ਮੁਕਾਬਲੇ 'ਚ ਵੀ ਹਿੱਸਾ ਲਿਆ।

Punjabi Bollywood Tadka,sonam bajwa image hd photo wallpaper pics gallery download,ਸੋਨਮ ਬਾਜਵਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ
ਸੋਨਮ ਬਾਜਵਾ ਨੇ ਸਾਲ 2013 'ਚ ਆਈ ਪੰਜਾਬੀ ਫਿਲਮ 'ਬੈਸਟ ਆਫ ਲੱਕ' ਰਾਹੀਂ ਪਾਲੀਵੁੱਡ 'ਚ ਐਂਟਰੀ ਕੀਤੀ। ਸੋਨਮ ਨੇ ਪੰਜਾਬੀ ਫਿਲਮ ਦੇ ਨਾਲ-ਨਾਲ ਤਾਮਿਲ ਤੇ ਤੇਲਗੂ ਫਿਲਮਾਂ 'ਚ ਵੀ ਕੰਮ ਕੀਤਾ।

   ਸੋਨਮ ਬਾਜਵਾ ਇਮੇਜ਼ ਐਚਡੀ ਫੋਟੋ ਵਾਲਪੇਪਰ

Punjabi Bollywood Tadka,sonam bajwa image hd photo wallpaper pics gallery download,ਸੋਨਮ ਬਾਜਵਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਸੋਨਮ ਦੀਆਂ ਫਿਲਮਾਂ 'ਚ 'ਬੈਸਟ ਆਫ ਲੱਕ', 'ਪੰਜਾਬ 1984', 'ਕਾਪਲ', 'ਬੋਰਨ ਟੂ ਬੀ ਕਿੰਗ', 'ਸਰਦਾਰ ਜੀ 2', 'ਅਟਦਕੁੰਦਮ ਰਾਅ' ਤੇ 'ਬਾਬੂ ਬੰਗਾਰਾਮ' ਮੁੱਖ ਰੂਪ ਨਾਲ ਸ਼ਾਮਲ ਹਨ।

Punjabi Bollywood Tadka,sonam bajwa image hd photo wallpaper pics gallery download,ਸੋਨਮ ਬਾਜਵਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਸੋਨਮ ਅੱਜਕਲ ਐਮੀ ਵਿਰਕ ਨਾਲ ਆਪਣੀ ਆਉਣ ਵਾਲੀ ਫਿਲਮ 'ਨਿੱਕਾ ਜ਼ੈਲਦਾਰ' ਦੀ ਸ਼ੂਟਿੰਗ ਕਰ ਰਹੀ ਹੈ।

   ਸੋਨਮ ਬਾਜਵਾ ਫੋਟੋ ਗੈਲਰੀ

Punjabi Bollywood Tadka,sonam bajwa image hd photo wallpaper pics gallery download,ਸੋਨਮ ਬਾਜਵਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਅਸੀਂ ਸੋਨਮ ਨੂੰ ਜਨਮਦਿਨ ਦੀ ਮੁਬਾਰਕਬਾਦ ਦਿੰਦੇ ਹਾਂ ਤੇ ਦੁਆ ਕਰਦੇ ਹਾਂ ਕਿ ਉਹ ਤਰੱਕੀ ਦੀ ਰਾਹ 'ਤੇ ਇਸੇ ਤਰ੍ਹਾਂ ਚੱਲਦੀ ਰਹੇ।

Punjabi Bollywood Tadka,sonam bajwa image hd photo wallpaper pics gallery download,ਸੋਨਮ ਬਾਜਵਾ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

   ਸੋਨਮ ਬਾਜਵਾ ਹੌਟ ਪਿਕਸ ਗੈਲਰੀ
 
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News