Pics : ਟੀ. ਵੀ. ਅਦਾਕਾਰਾ ਸੋਨਾਰਿਕਾ ਦਾ ਇੰਸਟਾਗ੍ਰਾਮ 'ਤੇ ਦਿਸਿਆ ਖੂਬਸੂਰਤ ਅੰਦਾਜ਼

7/15/2018 6:29:23 PM

ਮੁੰਬਈ (ਬਿਊਰੋ)— ਟੀ. ਵੀ. ਦੇ ਮਸ਼ਹੂਰ ਸ਼ੋਅ 'ਦੇਵੋਂ ਕੇ ਦੇਵ ਮਹਾਦੇਵ' 'ਚ ਪਾਰਵਤੀ ਦਾ ਕਿਰਦਾਰ ਨਿਭਾਉਣ ਵਾਲੀ ਸੋਨਾਰਿਕਾ ਭਦੌਰੀਆ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਾਰਿਕਾ ਬੇਹੱਦ ਖੂਬਸੂਰਤ ਲੱਗ ਰਹੀ ਹੈ। ਸੋਨਾਰਿਕਾ ਦਾ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

PunjabKesari
ਸੋਨਾਰਿਕਾ ਨੇ ਸਾਲ 2011 'ਚ ਟੀ. ਵੀ. ਸ਼ੋਅ 'ਤੁੰਮ ਦੇਣਾ ਸਾਥ ਮੇਰਾ' ਨਾਲ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਸੋਨਾਰਿਕ ਨੂੰ ਟੀ. ਵੀ. ਸ਼ੋਅ 'ਦੇਵੋਂ ਕੇ ਦੇਵ ਮਹਾਦੇਵ' ਨਾਲ ਪ੍ਰਸਿੱਧੀ ਹਾਸਲ ਹੋਈ। ਫਿਲਹਾਲ ਸੋਨਾਰਿਕਾ ਟੀ. ਵੀ. ਸ਼ੋਅ 'ਪ੍ਰਿਥਵੀ ਵੱਲਭ' 'ਚ ਰਾਜਕੁਮਾਰੀ ਦਾ ਕਿਰਦਾਰ ਨਿਭਾਅ ਰਹੀ ਹੈ।

PunjabKesari
ਸੋਨਾਰਿਕਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਸੋਨਾਰਿਕਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 637,000 ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News