'ਉੜੀ' ਦੀ ਸਕ੍ਰੀਨਿੰਗ 'ਤੇ ਲੱਗਾ ਫਿਲਮੀ ਸਿਤਾਰਿਆਂ ਦਾ ਮੇਲਾ

Thursday, January 10, 2019 2:03 PM

ਜਲੰਧਰ (ਬਿਊਰੋ) : ਬਾਲੀਵੁੱਡ 'ਚ ਨਵੇਂ ਕਲਾਕਾਰਾਂ ਵਿਚ ਸਭ ਤੋਂ ਟੇਲੈਂਟਿਡ ਕਹੇ ਜਾਣ ਵਾਲੇ ਐਕਟਰ ਵਿੱਕੀ ਕੌਸ਼ਲ ਆਪਣੀ ਅਗਲੀ ਫਿਲਮ 'ਉੜੀ-ਦਿ ਸਰਜੀਕਲ ਸਟ੍ਰਾਈਕ' ਨਾਲ ਇਕ ਵਾਰ ਮੁੜ ਦਰਸ਼ਕਾਂ ਨੂੰ ਰੋਮਾਂਚਿਤ ਕਰਨ ਲਈ ਤਿਆਰ ਹਨ।

PunjabKesari

ਇਹ ਫਿਲਮ ਭਾਰਤ ਵਲੋਂ ਪਾਕਿਸਤਾਨ 'ਤੇ ਕੀਤੀ ਗਈ ਸਰਜੀਕਲ ਸਟ੍ਰਾਈਕ ਦੀ ਦਾਸਤਾਂ ਅਤੇ ਖੂਬਸੂਰਤੀ ਨਾਲ ਭਾਰਤੀ ਫੌਜ ਦੀ ਬਹਾਦਰੀ ਦੀ  ਗਾਥਾ ਬਿਆਨ ਕਰਦੀ ਹੈ।

PunjabKesari

ਹਾਲ ਹੀ 'ਚ ਫਿਲਮ ਦੀ ਖਾਸ ਸਕ੍ਰੀਨਿੰਗ ਰੱਖੀ ਗਈ ਸੀ, ਜਿਸ 'ਚ ਬਾਲੀਵੁੱਡ ਦੀਆਂ ਕਈ ਮਹਾਨ ਹਸਤੀਆਂ ਨੇ ਸ਼ਿਰਕਤ ਕੀਤੀ।

PunjabKesari

ਵਿੱਕੀ ਕੌਸ਼ਲ, ਕ੍ਰਿਤੀ ਕੁਲਹਾਰੀ, ਈਸ਼ਾਨ ਖੱਟੜ, ਪੂਜਾ ਹੇਗੜੇ, ਯਾਮੀ ਗੌਤਮ, ਸੁਨੀਲ ਸ਼ੈੱਟੀ, ਆਯੁਸ਼ ਸ਼ਰਮਾ, ਪੰਚਾਲੀ ਸ਼ਾਹ, ਮੌਹਿਤ ਰੈਨਾ ਵਰਗੇ ਕਈ ਸਿਤਾਰੇ ਪਹੁੰਚੇ ਸਨ।

PunjabKesari
ਦੱਸ ਦਈਏ ਕਿ 18 ਸਤੰਬਰ 2016 ਨੂੰ ਉੜੀ ਹਮਲੇ ਵਿਚ ਭਾਰਤੀ ਫੌਜ ਦੇ 19 ਜਵਾਨ ਸ਼ਹੀਦ ਹੋਏ ਸਨ।

PunjabKesari

ਉਸ ਦੇ ਜਵਾਬ ਵਿਚ ਭਾਰਤੀ ਫੌਜ ਨੇ  ਪਾਕਿਸਤਾਨ ਵਿਚ ਸਰਜੀਕਲ ਸਟ੍ਰਾਈਕ ਕੀਤੀ ਸੀ।

PunjabKesari

ਫਿਲਮ ਉਸ ਰਾਤ ਦੀ ਕਹਾਣੀ ਨੂੰ ਪਰਦੇ 'ਤੇ ਵਿਖਾਉਂਦੀ ਹੈ।

PunjabKesari

ਫਿਲਮ ਵਿਚ ਯਾਮੀ ਗੌਤਮ, ਪਰੇਸ਼ ਰਾਵਲ, ਕੀਰਤੀ ਕੁਲਹਾਰੀ ਅਤੇ ਮੋਹਿਤ ਰੈਣਾ ਦਾ ਅਹਿਮ ਰੌਲ ਹੈ।
PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari


Edited By

Sunita

Sunita is news editor at Jagbani

Read More