ਸ਼ਰੇਆਮ ਪਤੀ ਨਾਲ ਸੰਨੀ ਲਿਓਨ ਨੇ ਕੀਤਾ ਲਿਪਲਾਕ, ਸੋਸ਼ਲ ਮੀਡੀਆ 'ਤੇ ਮਚੀ ਖਲਬਲੀ!

Sunday, June 18, 2017 4:58 PM

ਮੁੰਬਈ— ਬਾਲੀਵੁੱਡ ਅਭਿਨੇਤਰੀ ਸੰਨੀ ਲਿਓਨ ਸੋਸ਼ਲ ਮੀਡੀਆ 'ਤੇ ਆਪਣੀਆਂ ਹੌਟ ਤਸਵੀਰਾਂ ਸ਼ੇਅਰ ਕਰਦੀ ਹੀ ਰਹਿੰਦੀ ਹੈ।

PunjabKesari

ਹਾਲ ਹੀ 'ਚ ਸੰਨੀ ਨੇ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਆਪਣੇ ਪਤੀ ਡੇਨੀਅਲ ਵੇਬਰ ਨਾਲ ਲਿਪਲਾਕ ਕਰਦੀ ਨਜ਼ਰ ਆ ਰਹੀ ਹੈ।

PunjabKesari

ਸੰਨੀ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆ ਹਨ।

PunjabKesari
ਦੱਸ ਦਈਏ ਕਿ ਸੰਨੀ ਦੇ ਚਾਹੁੰਣ ਵਾਲੇ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ ਪਰ ਇਸ ਦੇ ਨਾਲ ਹੀ ਕਈ ਲੋਕ ਇਨ੍ਹਾਂ ਤਸਵੀਰਾਂ 'ਤੇ ਗਲਤ ਕੂਮੈਂਟ ਵੀ ਕਰ ਰਹੇ ਹਨ।

PunjabKesari

ਇਕ ਤਸਵੀਰ 'ਚ ਸੰਨੀ ਪਿਛੇ ਇੱਕ ਵਿਅਕਤੀ ਦਿਖਾਈ ਦੇ ਰਿਹਾ ਹੈ, ਜੋ ਕੁਝ ਇਸ ਤਰ੍ਹਾਂ ਬੈਠਾ ਹੋਇਆ ਹੈ ਕਿ ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਲੱਗ ਰਿਹਾ ਹੈ ਕਿ ਉਹ ਸੰਨੀ ਅਤੇ ਉਸ ਦੇ ਪਤੀ ਨੂੰ ਦੇਖ ਰਿਹਾ ਹੈ।

PunjabKesari

ਜਿਸ ਤੋਂ ਬਾਅਦ ਲੋਕ ਸੰਨੀ ਦੀ ਇਸ ਤਸਵੀਰ 'ਚ ਨਜ਼ਰ ਆਉਣ ਵਾਲੇ ਵਿਅਕਤੀ ਨੂੰ ਲੈ ਕੇ ਵੀ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ।

PunjabKesari

PunjabKesari

PunjabKesari