ਫੈਨਜ਼ ਨੂੰ ਦੀਵਾਨਾ ਬਣਾ ਰਿਹੈ ਸੁਰਭੀ ਦਾ ਕਲਾਸਿਕ ਲੁੱਕ

12/31/2018 9:32:21 AM

ਮੁੰਬਈ (ਬਿਊਰੋ)— ਟੀ. ਵੀ. ਦੇ ਲੋਕਪ੍ਰਿਯ ਸ਼ੋਅ 'ਕਬੂਲ ਹੈ' ਨਾਲ ਪ੍ਰਸਿੱਧੀ ਖੱਟਣ ਵਾਲੀ ਮਸ਼ਹੂਰ ਅਦਾਕਾਰਾ ਸੁਰਭੀ ਜਯੋਤੀ ਅੱਜਕਲ ਕਾਫੀ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਸੁਰਭੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਸ਼ਾਨਦਾਰ ਨਜ਼ਰ ਆ ਰਹੀ ਹੈ।
PunjabKesari
ਇਨ੍ਹਾਂ ਤਸਵੀਰਾਂ 'ਚ ਸੁਰਭੀ ਨੇ ਪਿੰਕ ਸਾੜ੍ਹੀ ਪਾਈ ਹੈ, ਜਿਸ 'ਚ ਉਹ ਬੇਹੱਦ ਸ਼ਾਨਦਾਰ ਲੱਗ ਰਹੀ ਹੈ।
PunjabKesari
ਇਸ ਤੋਂ ਇਲਾਵਾ ਕੁਝ ਤਸਵੀਰਾਂ 'ਚ ਉਸ ਨੇ ਜੈਲੋ ਡਰੈੱਸ ਪਾਈ ਹੈ, ਜਿਸ 'ਚ ਆਪਣਾ ਕਾਤਿਲਾਨਾ ਅੰਦਾਜ਼ ਦਿਖਾ ਰਹੀ ਹੈ।
PunjabKesari
ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।
PunjabKesari
ਦੱਸ ਦੇਈਏ ਕਿ ਸੁਰਭੀ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਨਾਗਿਨ 3' 'ਚ 'ਬੇਲਾ' ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ।PunjabKesari
ਉਸ ਨੂੰ ਇਸ ਕਿਰਦਾਰ 'ਚ ਲੋਕ ਕਾਫੀ ਪਸੰਦ ਕਰ ਰਹੇ ਹਨ। ਉੱਥੇ ਹੀ ਮਾਹਿਰ-ਬੇਲਾ ਦੀ ਜੋੜੀ ਟੀ. ਵੀ. ਦੀ ਦੁਨੀਆ 'ਚ ਕਾਫੀ ਲੋਕਪ੍ਰਿਯ ਹੋ ਚੁੱਕੀ ਹੈ।PunjabKesari
ਬੇਲਾ ਦੇ ਕਿਰਦਾਰ 'ਚ ਜਾਨ ਪਾ ਦੇਣ ਵਾਲੀ ਸੁਰਭੀ ਪੰਜਾਬੀ ਫਿਲਮਾਂ ਦਾ ਇਕ ਮੰਨਿਆ-ਪ੍ਰਮੰਨਿਆ ਨਾਂ ਹੈ, ਜਿਨ੍ਹਾਂ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ ਪਰ ਹੁਣ ਉਹ ਏਕਤਾ ਕਪੂਰ ਦੇ ਇਸ ਸੀਰੀਅਲ ਨਾਲ ਦਰਸ਼ਕਾਂ 'ਚ ਆਪਣੀ ਜਗ੍ਹਾ ਬਣਾਉਣ 'ਚ ਜੁੱਟੀ ਹੋਈ ਹੈ।PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News