ਬਲੈਕ ਸਾੜ੍ਹੀ ''ਚ ਸੁਰਭੀ ਨੇ ਦਿਖਾਈਆਂ ਕਾਤਿਲ ਅਦਾਵਾਂ, ਲੁੱਟੇ ਫੈਨਜ਼ ਦੇ ਦਿਲ

10/6/2018 12:02:57 PM

ਮੁੰਬਈ (ਬਿਊਰੋ)— ਟੀ. ਵੀ. ਦੇ ਲੋਕਪ੍ਰਿਯ ਸ਼ੋਅ 'ਕਬੂਲ ਹੈ' ਨਾਲ ਪ੍ਰਸਿੱਧੀ ਖੱਟਣ ਵਾਲੀ ਮਸ਼ਹੂਰ ਅਦਾਕਾਰਾ ਸੁਰਭੀ ਜਯੋਤੀ ਅੱਜਕਲ ਕਾਫੀ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਸੁਰਭੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਸ਼ਾਨਦਾਰ ਨਜ਼ਰ ਆ ਰਹੀ ਹੈ।

PunjabKesari

ਕੁਝ ਤਸਵੀਰਾਂ 'ਚ ਉਸ ਨੇ ਬਲੈਕ ਰੰਗ ਦੀ ਸਾੜ੍ਹੀ ਪਾਈ ਹੈ, ਜਿਸ 'ਚ ਆਪਣਾ ਕਾਤਿਲਾਨਾ ਅੰਦਾਜ਼ ਦਿਖਾ ਰਹੀ ਹੈ।

PunjabKesari

ਇਸ ਤੋਂ ਇਲਾਵਾ ਕਈ ਹੋਰ ਤਸਵੀਰਾਂ ਵੀ ਪੋਸਟ ਕੀਤੀਆਂ ਹਨ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। 

PunjabKesari
ਦੱਸ ਦੇਈਏ ਕਿ ਸੁਰਭੀ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਨਾਗਿਨ 3' 'ਚ 'ਬੇਲਾ' ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ।

PunjabKesari

ਉਸ ਨੂੰ ਇਸ ਕਿਰਦਾਰ 'ਚ ਲੋਕ ਕਾਫੀ ਪਸੰਦ ਕਰ ਰਹੇ ਹਨ। ਉੱਥੇ ਹੀ ਮਾਹਿਰ-ਬੇਲਾ ਦੀ ਜੋੜੀ ਟੀ. ਵੀ. ਦੀ ਦੁਨੀਆ 'ਚ ਕਾਫੀ ਲੋਕਪ੍ਰਿਯ ਹੋ ਚੁੱਕੀ ਹੈ।

PunjabKesari

ਬੇਲਾ ਦੇ ਕਿਰਦਾਰ 'ਚ ਜਾਨ ਪਾ ਦੇਣ ਵਾਲੀ ਸੁਰਭੀ ਪੰਜਾਬੀ ਫਿਲਮਾਂ ਦਾ ਇਕ ਮੰਨਿਆ-ਪ੍ਰਮੰਨਿਆ ਨਾਂ ਹੈ, ਜਿਨ੍ਹਾਂ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ ਪਰ ਹੁਣ ਉਹ ਏਕਤਾ ਕਪੂਰ ਦੇ ਇਸ ਸੀਰੀਅਲ ਨਾਲ ਦਰਸ਼ਕਾਂ 'ਚ ਆਪਣੀ ਜਗ੍ਹਾ ਬਣਾਉਣ 'ਚ ਜੁੱਟੀ ਹੋਈ ਹੈ।

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News