ਇੰਸਟਾ 'ਤੇ ਸੁਰਭੀ ਨੇ ਦਿਖਾਇਆ ਖੂਬਸੂਰਤ ਅੰਦਾਜ਼, ਤਸਵੀਰਾਂ ਵਾਇਰਲ

11/14/2018 4:09:07 PM

ਮੁੰਬਈ (ਬਿਊਰੋ)— ਟੀ. ਵੀ. ਦੇ ਲੋਕਪ੍ਰਿਯ ਸ਼ੋਅ 'ਕਬੂਲ ਹੈ' ਨਾਲ ਪ੍ਰਸਿੱਧੀ ਖੱਟਣ ਵਾਲੀ ਮਸ਼ਹੂਰ ਅਦਾਕਾਰਾ ਸੁਰਭੀ ਜਯੋਤੀ ਇਨ੍ਹੀਂ ਦਿਨੀਂ 'ਨਾਗਿਨ 3' 'ਚ ਬੇਲਾ ਦਾ ਕਿਰਦਾਰ ਨਿਭਾ ਕੇ ਲੋਕਾਂ ਦੇ ਦਿਲਾਂ 'ਤੇ ਰਾਜ ਕਰ ਰਹੀ ਹੈ। ਇਨ੍ਹੀਂ ਦਿਨੀਂ ਸੁਰਭੀ ਆਪਣੀਆਂ ਖੂਬਸੂਰਤ ਤਸਵੀਰਾਂ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ।

PunjabKesari

ਦਰਅਸਲ ਹਾਲ 'ਚ ਸੁਰਭੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਗਲੈਮਰਸ ਤੇ ਸਟਨਿੰਗ ਲੱਗ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਸੁਰਭੀ ਦਾ ਕਾਤਿਲਾਨਾ ਅੰਦਾਜ਼ ਨਜ਼ਰ ਆ ਰਿਹਾ ਹੈ।

PunjabKesari

ਇਨ੍ਹਾਂ 'ਚੋਂ ਕੁਝ ਤਸਵੀਰਾਂ 'ਚ ਉਸ ਨੇ ਬ੍ਰਾਈਡਲ ਲਹਿੰਗਾ ਪਾਇਆ ਹੋਇਆ ਹੈ ਤੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

ਇਸ ਤੋਂ ਇਲਾਵਾ ਇੰਸਟਾ 'ਚੇ ਕੁਝ ਹੋਰ ਤਸਵੀਰਾਂ ਵੀ ਪੋਸਟ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ ਸੁਰਭੀ ਦਾ ਸਿੰਪਲ ਲੁੱਕ ਕਹਿਰ ਢਾਹ ਰਿਹਾ ਹੈ।

PunjabKesari

ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

PunjabKesari
ਦੱਸ ਦੇਈਏ ਕਿ ਸੁਰਭੀ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਨਾਗਿਨ 3' 'ਚ 'ਬੇਲਾ' ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ।

PunjabKesari

ਉਸ ਨੂੰ ਇਸ ਕਿਰਦਾਰ 'ਚ ਲੋਕ ਕਾਫੀ ਪਸੰਦ ਕਰ ਰਹੇ ਹਨ। ਉੱਥੇ ਹੀ ਮਾਹਿਰ-ਬੇਲਾ ਦੀ ਜੋੜੀ ਟੀ. ਵੀ. ਦੀ ਦੁਨੀਆ 'ਚ ਕਾਫੀ ਲੋਕਪ੍ਰਿਯ ਹੋ ਚੁੱਕੀ ਹੈ।

PunjabKesari
ਬੇਲਾ ਦੇ ਕਿਰਦਾਰ 'ਚ ਜਾਨ ਪਾ ਦੇਣ ਵਾਲੀ ਸੁਰਭੀ ਪੰਜਾਬੀ ਫਿਲਮਾਂ ਦਾ ਇਕ ਮੰਨਿਆ-ਪ੍ਰਮੰਨਿਆ ਨਾਂ ਹੈ, ਜਿਨ੍ਹਾਂ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ ਪਰ ਹੁਣ ਉਹ ਏਕਤਾ ਕਪੂਰ ਸੀਰੀਅਲ 'ਨਾਗਿਨ' 'ਚ ਦਰਸ਼ਕਾਂ ਵਿਚਕਾਰ ਆਪਣੀ ਖਾਸ ਜਗ੍ਹਾ ਬਣਾਉਣ 'ਚ ਸਫਲ ਹੋਈ ਹੈ।
PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News