'ਬੇਬੀ ਸ਼ਾਵਰ' ਦੌਰਾਨ ਟ੍ਰਡੀਸ਼ਨਲ ਲੁੱਕ 'ਚ ਬੇਹੱਦ ਖੂਬਸੂਰਤ ਦਿਸੀ ਸੁਰਵੀਨ ਚਾਵਲਾ

Wednesday, March 6, 2019 2:20 PM

ਜਲੰਧਰ (ਬਿਊਰੋ) : 'ਡਿਸਕੋ ਸਿੰਘ' 'ਚ ਦਿਲਜੀਤ ਦੋਸਾਂਝ ਨਾਲ ਨਜ਼ਰ ਆਉਣ ਵਾਲੀ ਪੰਜਾਬੀ ਅਦਾਕਾਰਾ ਸੁਰਵੀਨ ਚਾਵਲਾ ਇਨ੍ਹੀਂ ਦਿਨੀਂ ਬੇਬੀ ਬੰਪ ਨੂੰ ਖੂਬ ਇੰਜੁਆਏ ਕਰ ਰਹੀ ਹੈ। ਹਾਲ ਹੀ 'ਚ ਉਸ ਦਾ ਬੇਬੀ ਸ਼ਾਵਰ ਹੋਇਆ, ਜਿਸ ਦੀਆਂ ਕੁਝ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਸੁਰਵੀਨ ਚਾਵਲਾ ਦਾ ਟ੍ਰਡੀਸ਼ਨਲ ਅੰਦਾਜ਼ ਦੇ ਨਾਲ ਵੈਸਟਰਨ ਲੁੱਕ ਵੀ ਦੇਖਣ ਨੂੰ ਮਿਲ ਰਿਹਾ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

PunjabKesari

ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਰਵੀਨ ਚਾਵਲਾ ਬੇਬੀ ਬੰਪ 'ਚ ਕਾਫੀ ਫੋਟੋਸ਼ੂਟ ਕਰਵਾ ਚੁੱਕੀ ਹੈ, ਜਿਸ ਦੀਆਂ ਤਸਵੀਰਾਂ ਉਸ ਨੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਹੋਈਆਂ ਹਨ।

PunjabKesari

ਸੁਰਵੀਨ ਨੇ ਇਸ ਸੈਰੇਮਨੀ 'ਚ ਸਾੜ੍ਹੀ ਪਾਈ ਸੀ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

PunjabKesari

ਇਸ ਤੋਂ ਇਲਾਵਾ ਸੁਰਵੀਨ ਨੇ ਕੁਝ ਤਸਵੀਰਾਂ 'ਚ ਉਸ ਨੇ ਸੰਤਰੀ ਰੰਗ ਦੀ ਵੈਸਟਰਨ ਡਰੈੱਸ ਪਾਈ ਹੈ, ਜਿਸ 'ਚ ਉਹ ਕਾਫੀ ਸਿਜ਼ਲਿੰਗ ਅੰਦਾਜ਼ 'ਚ ਨਜ਼ਰ ਆ ਰਹੀ ਹੈ।

PunjabKesari


Edited By

Sunita

Sunita is news editor at Jagbani

Read More