ਟਾਈਗਰ ਦੀ ਭੈਣ ਕ੍ਰਿਸ਼ਣਾ ਦਾ ਇੰਸਟਾਗ੍ਰਾਮ 'ਤੇ ਦਿਖਿਆ ਹੌਟ ਅੰਦਾਜ਼, ਤਸਵੀਰਾਂ ਵਾਇਰਲ

1/23/2018 7:25:08 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਾ ਜੈਕੀ ਸ਼ਰਾਫ ਦੀ ਬੇਟੀ ਅਤੇ ਅਭਿਨੇਤਾ ਟਾਈਗਰ ਸ਼ਰਾਫ ਦੀ ਭੈਣ ਕ੍ਰਿਸ਼ਣਾ ਸ਼ਰਾਫ ਅਕਸਰ ਆਪਣੇ ਹੌਟ ਅੰਦਾਜ਼ ਕਰਕੇ ਚਰਚਾ 'ਚ ਰਹਿੰਦੀ ਹੈ। ਬਾਲੀਵੁੱਡ ਦੀ ਲਾਈਮਲਾਈਟ ਤੋਂ ਦੂਰ ਰਹਿ ਰਹੀ ਕ੍ਰਿਸ਼ਣਾ ਦੀ ਇੰਸਟਾਗ੍ਰਾਮ 'ਤੇ ਫੈਨ ਫਾਲੋਇੰਗ ਕਿਸੇ ਅਭਿਨੇਤਰੀ ਨਾਲੋਂ ਘੱਟ ਨਹੀਂ ਹੈ।

PunjabKesari
ਹਾਲ ਹੀ 'ਚ ਕ੍ਰਿਸ਼ਣਾ ਨੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ ਜਿਸ ਉਹ ਬੇਹੱਦ ਹੌਟ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਕ੍ਰਿਸ਼ਣਾ ਆਪਣੀ ਹੌਟਨੈੱਸ ਕਰਕੇ ਸੁਰਖੀਆਂ ਬਟੌਰ ਚੁੱਕੀ ਹੈ।

PunjabKesari
ਬੀਤੇ ਦਿਨੀਂ ਕ੍ਰਿਸ਼ਣਾ ਨੇ ਟਾਪਲੈੱਸ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸਨ। ਟਾਈਗਰ ਦੀ ਭੈਣ ਕ੍ਰਿਸ਼ਣਾ ਦੇ ਇੰਸਟਾਗ੍ਰਾਮ ਤੇ 330,000 ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 208 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

PunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News