Pics : ਪੂਲ ''ਚ ਆਰਾਮ ਫਰਮਾਉਂਦੀ ਨਜ਼ਰ ਆਈ ''ਕਸੌਟੀ ਜ਼ਿੰਦਗੀ ਕੀ'' ਦੀ ਅਦਾਕਾਰਾ ਉਰਵਸ਼ੀ

7/16/2018 1:54:17 PM

ਮੁੰਬਈ (ਬਿਊਰੋ)— ਟੀ. ਵੀ. ਅਦਾਕਾਰਾ ਉਰਵਸ਼ੀ ਢੋਲਕੀਆ ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ ਪਰ ਇਸ ਵਾਰ ਉਹ ਆਪਣੇ ਕਿਸੇ ਸ਼ੋਅ ਕਰਕੇ ਨਹੀਂ, ਬਲਕਿ ਆਪਣੀਆਂ ਬੋਲਡ ਤਸਵੀਰਾਂ ਕਰਕੇ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ।

PunjabKesari

ਜੀ ਹਾਂ, ਮਸ਼ਹੂਰ ਟੀ. ਵੀ. ਸ਼ੋਅ 'ਕਸੌਟੀ ਜ਼ਿੰਦਗੀ ਕੀ' 'ਚ 'ਕਮੋਲਿਕਾ' ਦਾ ਕਿਰਦਾਰ ਨਿਭਾਉਣ ਵਾਲੀ ਉਰਵਸ਼ੀ ਢੋਲਕੀਆ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਹ ਪੂਲ 'ਚ ਆਰਾਮ ਫਰਮਾਉਂਦੀ ਨਜ਼ਰ ਆ ਰਹੀ ਹੈ। ਉਰਵਸ਼ੀ ਦਾ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

PunjabKesari
ਦੱਸਣਯੋਗ ਹੈ ਕਿ ਉਰਵਸ਼ੀ ਢੋਲਕੀਆ ਇਨ੍ਹੀਂ ਦਿਨੀਂ ਆਪਣੇ ਦੋਸਤਾਂ ਨਾਲ ਬਾਲੀ 'ਚ ਛੁੱਟੀਆਂ ਮਨਾ ਰਹੀ ਹੈ। ਸਿੰਗਾਪੁਰ ਤੋਂ ਬਾਅਦ ਉਰਵਸ਼ੀ ਆਪਣੇ ਦੋਸਤਾਂ ਨਾਲ ਜਨਮਦਿਨ ਮਨਾਉਣ ਬਾਲੀ ਗਈ ਸੀ। ਬਾਲੀ ਅਤੇ ਸਿੰਗਾਪੁਰ ਜਾਣ ਤੋਂ ਪਹਿਲਾਂ ਉਰਵਸ਼ੀ ਨੇ ਆਪਣੇ ਜੁੜਵਾ ਬੇਟਿਆਂ ਨਾਲ 9 ਜੁਲਾਈ ਨੂੰ ਆਪਣਾ 39ਵਾਂ ਜਨਮਦਿਨ ਸੈਲੀਬ੍ਰੇਟ ਕੀਤਾ ਸੀ।

PunjabKesariPunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News