ਲੋਕਾਂ ਦੇ ਦਿਲਾਂ 'ਚ ਖਿੱਚ ਪਾਉਂਦਾ ਹੈ ਉਰਵਸ਼ੀ ਰੌਤੇਲਾ ਦਾ ਹੌਟ ਲੁੱਕ

1/9/2019 2:31:41 PM

ਮੁੰਬਈ (ਬਿਊਰੋ) — ਬਾਲੀਵੁੱਡ 'ਚ 'ਹੇਟ ਸਟੋਰੀ 4' ਨਾਲ ਚਰਚਾ 'ਚ ਆਉਣ ਵਾਲੀ ਉਰਵਸ਼ੀ ਰੌਤੇਲਾ ਇਕ ਵਾਰ ਫਿਰ ਤੋਂ ਸੁਰਖੀਆਂ 'ਚ ਆ ਗਈ ਹੈ। ਇਸ ਵਾਰ ਸੁਰਖੀਆਂ ਦੀ ਵਜ੍ਹਾ ਉਸ ਦੀਆਂ ਹੌਟ ਅਦਾਵਾਂ ਹਨ। ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।PunjabKesari
ਇਸ ਤੋਂ ਇਲਾਵਾ ਇਕ ਤਸਵੀਰ 'ਚ ਉਰਵਸ਼ੀ ਨੇ ਚਿੱਟੇ ਰੰਗ ਦੀ ਡਰੈੱਸ ਪਾਈ ਹੈ, ਜਿਸ 'ਚ ਉਹ ਬੇਹੱਦ ਹੌਟ ਲੱਗ ਰਹੀ ਹੈ।PunjabKesari
ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।PunjabKesari
ਦੱਸ ਦਈਏ ਕਿ ਉਰਵਸ਼ੀ ਰੌਤੇਲਾ ਬਾਲੀਵੁੱਡ ਦੀਆਂ ਟਾਪ ਅਦਾਕਾਰਾਂ 'ਚੋਂ ਇਕ ਹੈ।PunjabKesari
ਇੰਸਟਾਗ੍ਰਾਮ 'ਤੇ ਉਰਵਸ਼ੀ ਦੇ 1 ਕਰੋੜ 20 ਲੱਖ ਤੋਂ ਜ਼ਿਆਦਾ ਫਾਲੋਅਰਜ਼ ਹਨ।PunjabKesari
ਇਸ ਤੋਂ ਪਹਿਲਾ ਵੀ ਉਰਵਸ਼ੀ ਕਈ ਹੌਟ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰ ਚੁੱਕੀ ਹੈ।PunjabKesari

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News