ਸੋਸ਼ਲ ਮੀਡੀਆ ''ਤੇ ਵਾਇਰਲ ਹੋਇਆ ਯਾਮੀ ਗੌਤਮ ਦਾ ਖੂਬਸੂਰਤ ਲੁੱਕ

1/9/2019 11:05:18 AM

ਮੁੰਬਈ(ਬਿਊਰੋ)— ਫਿਲਮ 'ਬੱਤੀ ਗੁੱਲ ਮੀਟਰ ਚਾਲੂ' 'ਚ ਨਜ਼ਰ ਆਉਣ ਵਾਲੀ ਬਾਲੀਵੁੱਡ ਅਦਾਕਾਰਾ ਯਾਮੀ ਗੌਤਮ ਆਪਣੀ ਖੂਬਸੂਰਤ ਤਸਵੀਰਾਂ ਕਾਰਨ ਮੁੜ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਯਾਮੀ ਨੇ ਕੁਝ ਤਸਵੀਰਾਂ ਕਲਿੱਕ ਕਰਵਾਈਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਤੇ ਹੌਟ ਲੁੱਕ 'ਚ ਨਜ਼ਰ ਆ ਰਹੀ ਹੈ।

PunjabKesari

ਉਸ ਦੀਆਂ ਇਹ ਤਸਵੀਰਾਂ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।

PunjabKesari

ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

PunjabKesari

ਇਸ ਫੋਟਸ਼ੂਟ ਦੀਆਂ ਕੁਝ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।

PunjabKesari

ਇਸ ਫੋਟੋਸ਼ੂਟ 'ਚ ਯਾਮੀ ਨੇ ਵੱਖ-ਵੱਖ ਆਊਟਫਿੱਟ 'ਚ ਪੋਜ਼ ਦੇ ਰਹੀ ਹੈ।

PunjabKesari
ਦੱਸ ਦੇਈਏ ਕਿ ਯਾਮੀ ਗੌਤਮ ਇਨ੍ਹੀਂ ਦਿਨੀਂ ਆਪਣੀ ਫਿਲਮ 'ਉੜੀ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ।

PunjabKesari

ਇਸ ਫਿਲਮ 'ਚ ਉਹ ਵਿੱਕੀ ਕੌਸ਼ਲ ਨਾਲ ਨਜ਼ਰ ਆਵੇਗੀ।

PunjabKesari

ਹਾਲਾਂਕਿ ਇਸ ਤੋਂ ਪਹਿਲਾਂ ਵੀ ਯਾਮੀ ਕਈ ਹੌਟ ਤੇ ਬੋਲਡ ਫੋਟੋਸ਼ੂਟ ਕਰਵਾ ਚੁੱਕੀ ਹੈ।

PunjabKesari

ਕੁਝ ਸਮੇਂ ਪਹਿਲਾ ਹੀ ਉਹ ਮੈਗਜ਼ੀਨ ਦੇ ਕਵਰ ਪੇਜ਼ 'ਤੇ ਨਜ਼ਰ ਆਈ ਸੀ, ਜਿਸ 'ਚ ਉਸ ਨੇ ਕਾਫੀ ਹੌਟ ਪੋਜ਼ ਦਿੱਤੇ ਸਨ।

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News