ਪ੍ਰਿੰਸ-ਯੁਵਿਕਾ ਦੇ ਵਿਆਹ ਦੀਆਂ ਦੇਖੋ ਅਣਦੇਖੀਆਂ ਤਸਵੀਰਾਂ, ਦੇਖ ਕੇ ਮੂੰਹ ''ਚੋਂ ਨਿਕਲੇਗਾ ''WOW''

10/15/2018 10:57:19 AM

ਜਲੰਧਰ (ਬਿਊਰੋ)— 'ਲਕੀਰਾਂ', 'ਯਾਰਾਂ ਦਾ ਕੈਚਅੱਪ', 'ਡੈਡੀ ਕੂਲ ਮੁੰਡੇ ਫੂਲ', 'ਯਾਰਾਨਾ' ਵਰਗੀਆਂ ਫਿਲਮਾਂ ਨਾਲ ਪੰਜਾਬੀ ਫਿਲਮ ਇੰਡਸਟਰੀ 'ਚ ਖਾਸ ਪਛਾਣ ਬਣਾਉਣ ਵਾਲੀ ਯੁਵਿਕਾ ਚੌਧਰੀ ਬੀਤੇ ਦਿਨੀਂ ਪ੍ਰੇਮੀ ਪ੍ਰਿੰਸ ਨਰੂਲਾ ਨਾਲ ਵਿਆਹ ਦੇ ਬੰਧਨ 'ਚ ਬੱਝ ਚੁੱਕੀ ਹੈ।

PunjabKesari

ਹਾਲ ਹੀ 'ਚ ਉਨ੍ਹਾਂ ਦੇ ਵਿਆਹ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ, ਜਿਨ੍ਹਾਂ 'ਚ ਦੋਵੇਂ ਕਾਫੀ ਖੂਬਸੂਰਤ ਦਿਖਾਈ ਦਿੱਤੇ।

PunjabKesari

ਇਨ੍ਹਾਂ ਦੋਹਾਂ ਦੇ ਵਿਆਹ ਦੀਆਂ ਹੁਣ ਹੋਰ ਲੇਟੈਸਟ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਸ਼ਾਇਦ ਹੀ ਤੁਸੀਂ ਦੇਖੀਆਂ ਹੋਣਗੀਆਂ।

PunjabKesari

ਇਨ੍ਹਾਂ ਤਸਵੀਰਾਂ 'ਚ ਇਹ ਜੋੜੀ ਬੇਹੱਦ ਰੋਮਾਂਟਿਕ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਦੋਵੇਂ ਕਾਫੀ ਮਸਤੀ ਕਰਦੇ ਦਿਖਾਈ ਦੇ ਰਹੇ ਹਨ।

PunjabKesari

ਦੱਸ ਦੇਈਏ ਕਿ ਮੁੰਬਈ ਦੇ ਸਨ ਐਂਡ ਸੈਂਡ ਹੋਟਲ 'ਚ ਦੋਹਾਂ ਦਾ ਵਿਆਹ ਹੋਇਆ।

PunjabKesari

ਵਿਆਹ 'ਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਈ ਮਸ਼ਹੂਰ ਸਿਤਾਰੇ ਵੀ ਨਜ਼ਰ ਆਏ।

PunjabKesari

PunjabKesari

 

 
 
 
 
 
 
 
 
 
 
 
 
 
 

Waheguru thanku @epicstories.in u guys r so amazing thanku meri life ka Imp part capture karne k liye #blessed

A post shared by Prince Yuvika Narula (@princenarula) on Oct 13, 2018 at 9:07am PDT



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News