ਪੀ.ਐਮ. ਮੋਦੀ ਦੇ ਸਮਰਥਨ ’ਚ ਆਏ ਆਮਿਰ ਖਾਨ, ਦਿੱਤਾ ਸਪੈਸ਼ਲ ਸੰਦੇਸ਼

8/27/2019 10:55:28 AM

ਮੁੰਬਈ(ਬਿਊਰੋ)- ਬਾਲੀਵੁੱਡ ਦੇ ਮਿਸਟਰ ਪ੍ਰਫੈਕਸ਼ਨਿਸਟ ਆਮਿਰ ਖਾਨ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ‘ਸਿੰਗਲ ਯੂਜ਼ ਪਲਾਸਟਿਕ’ ਦੇ ਇਸਤੇਮਾਲ ਨੂੰ ਰੋਕਣ ਦੀ ਮੁਹਿੰਮ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਲੈ ਕੇ ਸੋਸ਼ਲ ਸਾਈਟ ਇੰਸਟਾਗ੍ਰਾਮ ’ਤੇ ਇਕ ਪੋਸਟ ਲਿਖੀ। ਆਮਿਰ ਖਾਨ ਖੁਦ ਕੁਦਰਤ ਪ੍ਰੇਮੀ ਹਨ ਤੇ ਉਹ ਇਤਿਹਾਸਿਕ ਵਿਰਾਸਤ ਅਤੇ ਵਾਤਾਵਰਣ ਦੀ ਸੁਰੱਖਿਆ ਨਾਲ ਜੁੜੇ ਕੰਮਾਂ ’ਚ ਖੁੱਲ੍ਹ ਕੇ ਹਿੱਸਾ ਲੈਂਦੇ ਹਨ।

 
 
 
 
 
 
 
 
 
 
 
 
 
 

#singleuseplastic @narendramodi

A post shared by Aamir Khan (@_aamirkhan) on Aug 25, 2019 at 9:46pm PDT


ਆਮਿਰ ਖਾਨ ਨੇ ਆਪਣੇ ਇੰਸਟਾ ਪੋਸਟ ’ਚ ਲਿਖਿਆ,‘‘ਮਾਣਯੋਗ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ‘ਸਿੰਗਲ ਯੂਜ਼ ਪਲਾਸਟਿਕ’ ਨੂੰ ਰੋਕਣ ਲਈ ਜੋ ਮੁਹਿੰਮ ਸ਼ੁਰੂ ਕੀਤੀ ਹੈ, ਸਾਨੂੰ ਉਸ ਦਾ ਖੁੱਲ੍ਹ ਕੇ ਸਮਰਥਨ ਕਰਨਾ ਚਾਹੀਦਾ ਹੈ। ਇਹ ਸਾਡੇ ਸਭ ’ਤੇ ਹਨ ਕਿ ਅਸੀਂ ‘ਸਿੰਗਲ ਯੂਜ਼ ਪਲਾਸਟਿਕ’ ਦੇ ਇਸਤੇਮਾਲ ਨੂੰ ਬੰਦ ਕਰੋ।
PunjabKesari
ਦੱਸ ਦੇਈਏ ਕਿ ਇਸ ਸੰਮੇਲਨ ’ਚ ਵਾਤਾਵਰਣ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਰਚਾ ਕੀਤੀ ਜਾ ਰਹੀ ਹੈ। ਕੁਝ ਸਮਾਂ ਪਹਿਲਾਂ ਪੀ.ਐੱਮ. ਮੋਦੀ ਨੇ ਵੀ ‘ਮਨ ਕੀ ਬਾਤ’ ਪ੍ਰੋਗਰਾਮ ’ਚ ‘ਸਿੰਗਲ ਯੂਜ਼ ਪਲਾਸਟਿਕ’ ਦਾ ਇਸਤੇਮਾਲ ਨਾ ਕਰਨ ’ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਨੇ ਲੋਕਾਂ ਨੂੰ ‘ਸਿੰਗਲ ਯੂਜ਼ ਪਲਾਸਟਿਕ’ ਦੇ ਵਰਤੋਂ ਨੂੰ ਛੱਡਣ ਦੀ ਗੱਲ ਕਹੀ ਸੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News