See Pics : ਆਇਸ਼ਾ ਸ਼ਰਮਾ ਦੀ ਹੌਟ ਲੁੱਕ ਨੇ ਸੋਸ਼ਲ ਮੀਡੀਆ 'ਤੇ ਮਚਾਇਆ ਕਹਿਰ

10/29/2018 5:22:16 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਨੇਹਾ ਸ਼ਰਮਾ ਦੀ ਛੋਟੀ ਭੈਣ ਆਇਸ਼ਾ ਸ਼ਰਮਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਬੋਲਡ ਦਿਖਾਈ ਦੇ ਰਹੀ ਹੈ। PunjabKesari

ਆਪਣੀਆਂ ਲੇਟੈਸਟ ਤਸਵੀਰਾਂ ਨਾਲ ਆਇਸ਼ਾ ਦੀ ਹੌਟ ਲੁੱਕ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ।

PunjabKesari

ਦੱਸ ਦੇਈਏ ਕਿ ਆਇਸ਼ਾ ਦੀ ਫਿਲਮ 'ਸੱਤਯਮੇਵ ਜਯਤੇ' ਇਸ ਸਾਲ 15 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ।

PunjabKesari

ਇਸ ਫਿਲਮ 'ਚ ਉਸ ਦੇ ਆਪੋਜ਼ਿਟ ਅਭਿਨੇਤਾ ਜੌਨ ਅਬ੍ਰਾਹਿਮ ਅਤੇ ਮਨੋਜ ਵਾਜਪਈ ਅਹਿਮ ਭੂਮਿਕਾ 'ਚ ਸਨ।

PunjabKesari

ਆਇਸ਼ਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਆਈਸ਼ਾ ਦੀ ਫੈਨ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 412,000 ਫਾਲੋਅਰਜ਼ ਹਨ।

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News