ਸੋਸ਼ਲ ਮੀਡੀਆ ’ਤੇ ਛਾਇਆ ਐਸ਼ਵਰਿਆ ਰਾਏ ਦਾ ਗਲੈਮਰਸ ਲੁੱਕ

9/1/2019 5:11:19 PM

ਮੁੰਬਈ(ਬਿਊਰੋ)- ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਚਾਹੇ ਹੁਣ ਫਿਲਮਾਂ ਤੋਂ ਦੂਰ ਹੈ ਪਰ ਉਨ੍ਹਾਂ ਦੀ ਖੂਬਸੂਰਤੀ ਦੇ ਦੀਵਾਨੇ ਅੱਜ ਵੀ ਹਨ। ਐਸ਼ਵਰਿਆ ਦੀਆਂ ਤਸਵੀਰਾਂ ਹੀ ਉਨ੍ਹਾਂ ਨੂੰ ਸੁਰਖੀਆਂ ’ਚ ਲੈ ਆਉਂਦੀਆਂ ਹਨ।
PunjabKesari
ਹੁਣ ਵੀ ਕੁਝ ਅਜਿਹਾ ਹੀ ਹੈ, ਦਰਅਸਲ ਐਸ਼ਵਰਿਆ ਰਾਏ ਬੱਚਨ ਨੇ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ ’ਚ ਐਸ਼ਵਰਿਆ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।
PunjabKesari
ਪੀਕਾਕ ਮੈਗਜ਼ੀਨ ਲਈ ਕਰਵਾਏ ਗਏ ਇਸ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ ’ਤੇ ਕਾਫ਼ੀ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਲੋਕ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਵੀ ਕਰ ਰਹੇ ਹਨ।
PunjabKesari
ਵਰਕ ਫਰੰਟ ਦੀ ਗੱਲ ਕਰੀਏ ਤਾਂ ਐਸ਼ਵਿਰਆ ਰਾਏ ਡਾਇਰੈਕਟਰ ਮਣਿਰਤਨਮ ਦੀ ਅਗਲੀ ਫਿਲਮ ‘ਪੋਂਨੀਯਿਨ ਸੈਲਵਨ’ ਦੀ ਜਲਦ ਸ਼ੂਟਿੰਗ ਸ਼ੁਰੂ ਕਰਨ ਵਾਲੀ ਹੈ।
PunjabKesari
ਇਹ ਇਕ ਰੀਮੇਕ ਫਿਲਮ ਹੋਵੇਗੀ। ਇਸ ਦੇ ਬਾਰੇ ’ਚ ਐਸ਼ਵਰਿਆ ਨੇ ਕਿਹਾ ਸੀ ਕਿ ਉਹ ਮਣਿਰਤਨਮ ਨਾਲ ਕੰਮ ਕਰ ਰਹੀ ਹੈ।
PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News