ਟ੍ਰਡੀਸ਼ਨਲ ਲੁੱਕ ''ਚ ਆਲੀਆ ਭੱਟ ਨੇ ਲਾਇਆ ਗਲੈਮਰਸ ਦਾ ਤੜਕਾ

4/17/2019 3:33:48 PM

ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੇ ਹਾਲ ਹੀ 'ਚ ਆਪਣੇ ਇੰਸਟਾ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਆਲੀਆ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।
PunjabKesari
ਇਸ ਦੌਰਾਨ ਉਨ੍ਹਾਂ ਨੇ ਪਿੰਕ ਅਤੇ ਗ੍ਰੀਨ ਕਲਰ ਦੀ ਸਾੜ੍ਹੀ ਪਹਿਨੀ ਹੋਈ ਹੈ।
PunjabKesari
ਵੱਖਰੇ-ਵੱਖਰੇ ਪੋਜ 'ਚ ਆਲੀਆ ਦੀ ਗਲੈਮਰਸ ਅਦਾਵਾਂ ਦੇਖ ਹਰ ਕੋਈ ਮਦਹੋਸ਼ ਹੋ ਜਾਵੇਗਾ।
PunjabKesari
ਆਲੀਆਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
PunjabKesari
ਕੰਮ ਦੀ ਗੱਲ ਕਰੀਏ ਤਾਂ ਅੱਜ ਆਲੀਆ ਦੀ ਫਿਲਮ 'ਕਲੰਕ' ਰਿਲੀਜ਼ ਹੋ ਚੁੱਕੀ ਹੈ।
PunjabKesari
ਫਿਲਮ 'ਚ ਆਲੀਆ ਤੋਂ ਇਲਾਵਾ ਸੋਨਾਕਸ਼ੀ ਸਿਨਹਾ, ਮਾਧੁਰੀ ਦੀਕਸ਼ਿਤ, ਵਰੁਣ ਧਵਨ, ਸੰਜੈ ਦੱਤ ਅਤੇ ਆਦਿਤਿਆ ਰਾਏ ਕਪੂਰ ਲੀਡ ਰੋਲ 'ਚ ਹਨ।
PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News