ਆਲੀਆ ਨੂੰ ਗਲੇ ਲਗਾ ਕੇ ਰਣਬੀਰ ਕਪੂਰ ਨੇ ਕੀਤਾ ਨਵੇਂ ਸਾਲ ਦਾ ਸਵਾਗਤ, ਦੇਖੋ ਤਸਵੀਰਾਂ

1/3/2020 9:08:13 AM

ਨਵੀਂ ਦਿੱਲੀ(ਬਿਊਰੋ)- ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਜੋੜਿਆਂ ’ਚੋਂ ਇਕ ਰਣਬੀਰ ਕਪੂਰ ਤੇ ਆਲੀਆ ਭੱਟ ਵੀ ਹੈ। ਆਲੀਆ ਤੇ ਰਣਵੀਰ ਅਕਸਰ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਕੋਈ ਪ੍ਰੋਗਰਮ ਹੋਵੇ ਜਾਂ ਤਿਉਹਾਰ, ਰਣਬੀਰ ਤੇ ਆਲੀਆ ਅਕਸਰ ਇਕੱਠੇ ਹੀ ਨਜ਼ਰ ਆਉਂਦੇ ਹਨ। ਆਲੀਆ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਪੋਸਟ ਕੀਤੀ ਹੈ, ਜਿਸ ਨੂੰ ਦੇਖ ਕੇ ਇਹ ਸਾਫ ਸਮਝ ਆ ਰਿਹਾ ਹੈ ਕਿ ਉਸ ਨੂੰ ਤੇ ਰਣਬੀਰ ਨੇ ਨਿਊ ਈਅਰ ਵੀ ਨਾਲ ਹੀ ਸੈਲੀਬ੍ਰੇਟ ਕੀਤਾ ਹੈ।

 
 
 
 
 
 
 
 
 
 
 
 
 
 

best boys (& good girl) 🌞💜

A post shared by Alia ☀️ (@aliaabhatt) on Jan 1, 2020 at 11:38pm PST


ਆਲੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਉਨ੍ਹਾਂ ਨਾਲ ਫਿਲਮ ਮੇਕਰ ਆਇਨ ਮੁਖਰਜੀ ਤੇ ਰਣਬੀਰ ਕਪੂਰ ਨਜ਼ਰ ਆ ਰਹੇ ਹਨ।

 
 
 
 
 
 
 
 
 
 
 
 
 
 

Happy 2019 🎈 no resolutions only wishes this year !!! Less pollution traffic!! Hope in future cancer is only a zodiac sign !!! No hatred less poverty loads of love togetherness happiness n most imp. Good health ❤️❤️❤️❤️❤️

A post shared by neetu Kapoor. Fightingfyt (@neetu54) on Dec 31, 2018 at 1:01pm PST

ਦੱਸ ਦੇਈਏ ਕਿ ਰਣਬੀਰ ਅਤੇ ਆਲੀਆ ਲੰਬੇ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। 2019 ਵਿਚ ਦੋਵਾਂ ਦੇ ਵਿਆਹ ਦੀਆਂ ਖਬਰਾਂ ਵੀ ਕਈ ਵਾਰ ਸਾਹਮਣੇ ਆਈਆਂ, ਹਾਲਾਂਕਿ ਹਰ ਵਾਰ ਉਹ ਖਬਰ ਅਫਵਾਹ ਨਿਕਲੀ ਪਰ ਮੰਨਿਆ ਜਾ ਰਿਹਾ ਕਿ ਸਾਲ 2020 ਵਿਚ ਦੋਵੇਂ ਵਿਆਹ ਕਰਵਾ ਸਕਦੇ ਹਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News