ਬੀਮਾਰੀ ਤੋਂ ਬਾਅਦ ਅਜਿਹੀ ਹੋ ਗਈ ਅਮਿਤਾਭ ਦੀ ਹਾਲਤ, ਦੇਖ ਫੈਨਜ਼ ਹੋਏ ਭਾਵੁਕ
5/8/2019 4:56:37 PM
ਮੁੰਬਈ (ਬਿਊਰੋ) — ਬਾਲੀਵੁੱਡ ਅਮਿਤਾਭ ਬੱਚਨ ਇਮਰਾਨ ਹਾਸ਼ਮੀ ਨਾਲ ਨਜ਼ਰ ਆਉਣ ਵਾਲੇ ਹਨ। ਖਬਰਾਂ ਦੀ ਮੰਨੀਏ ਤਾਂ ਇਸ ਫਿਲਮ ਦੀ ਸ਼ੂਟਿੰਗ 10 ਮਈ ਤੋਂ ਸ਼ੁਰੂ ਕਰਨ ਜਾ ਰਹੇ ਹਨ। ਉਥੇ ਹੀ ਇਨ੍ਹੀਂ ਦਿਨੀਂ ਉਨ੍ਹਾਂ ਦੇ ਬੀਮਾਰ ਹੋਣ ਦੀਆਂ ਕਾਫੀ ਖਬਰਾਂ ਆ ਰਹੀਆਂ ਹਨ।

ਹਾਲਾਂਕਿ, ਉਹ ਆਪਣੇ ਕੰਮ ਨੂੰ ਲੈ ਕੇ ਕਾਫੀ ਗੰਭੀਰ ਰਹਿੰਦੇ ਹਨ। ਹਾਲ ਹੀ 'ਚ ਅਮਿਤਾਭ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।

ਦਰਅਸਲ ਬਿੱਗ ਬੀ ਆਨੰਦ ਪੰਡਿਤ ਦੇ ਘਰ ਬਾਹਰ ਸਪਾਟ ਹੋਏ। ਕਿਹਾ ਜਾ ਰਿਹਾ ਹੈ ਕਿ ਸਿਹਤ 'ਚ ਸੁਧਾਰ ਨਾ ਹੋਣ ਦੇ ਬਾਵਜੂਦ ਵੀ ਉਹ ਸਕ੍ਰਿਪਟ ਪੜਨ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ।

ਅਮਿਤਾਭ ਬੱਚਨ ਤੋਂ ਇਲਾਵਾ ਆਨੰਦ ਦੇ ਘਰ 'ਚ ਕ੍ਰਿਤੀ ਖਰਬੰਦਾ, ਰੇਹਾ ਚੱਕਰਵਰਤੀ ਤੇ ਸਿਧਾਰਥ ਕਪੂਰ ਤੇ ਇਮਰਾਨ ਹਾਸ਼ਮੀ ਨੂੰ ਵੀ ਸਪਾਟ ਕੀਤਾ ਗਿਆ।

ਇਨ੍ਹਾਂ ਤਾਜਾ ਤਸਵੀਰਾਂ 'ਚ ਅਮਿਤਾਭ ਬੱਚਨ ਸਰਵਾਈਕਲ ਕਾਲਰ ਲਾਏ ਹੋਏ ਨਜ਼ਰ ਆ ਰਹੇ ਹਨ। ਤਸਵੀਰਾਂ 'ਚ ਉਨ੍ਹਾਂ ਦੀ ਖਰਾਬ ਸਿਹਤ ਸਾਫ ਦਿਖਾਈ ਦੇ ਰਹੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ
Related News
10 hours ago
6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ ਨੇ ਸੁਣਾਈ Good News
