ਕਿਸੇ ਰਾਜ ਮਹਿਲ ਤੋਂ ਘੱਟ ਨਹੀਂ ਹੈ ਅਨੁਸ਼ਕਾ ਤੇ ਵਿਰਾਟ ਕੋਹਲੀ ਦਾ ਘਰ, ਤਸਵੀਰਾਂ
5/13/2020 4:18:58 PM

ਮੁੰਬਈ(ਬਿਊਰੋ)- ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਸਭ ਤੋਂ ਪਸੰਦੀਦਾ ਸਿਤਾਰਿਆਂ ’ਚੋਂ ਇਕ ਹਨ। ਇਕ ਦੂਜੇ ਨੂੰ ਲੰਬੇ ਸਮਾਂ ਤੱਕ ਡੇਟ ਕਰਨ ਤੋਂ ਬਾਅਦ ਦੋਵਾਂ ਨੇ ਸਾਲ 2017 ਵਿਚ ਇਟਲੀ ਵਿਚ ਵਿਆਹ ਕਰਵਾਇਆ ਸੀ ,ਜਿਸ ਵਿਚ ਸਿਰਫ ਉਨ੍ਹਾਂ ਦੇ ਪਰਿਵਾਰ ਦੇ ਲੋਕ ਅਤੇ ਕਰੀਬੀ ਦੋਸਤ ਸ਼ਾਮਿਲ ਹੋਏ ਸਨ।
ਵਿਆਹ ਤੋਂ ਬਾਅਦ ਅਨੁਸ਼ਕਾ ਅਤੇ ਵਿਰਾਟ ਆਪਣੇ ਲਗਜ਼ਰੀ ਅਪਾਰਟਮੈਂਟ ਵਿਚ ਸ਼ਿਫਟ ਹੋ ਗਏ, ਜਿਸ ਨੂੰ ਉਨ੍ਹਾਂ ਨੇ ਸਾਲ 2016 ਵਿਚ ਖਰੀਦਿਆ ਸੀ।
34 ਕਰੋੜ ਰੁਪਏ ਦੀ ਕੀਮਤ ਵਾਲਾ ਇਹ ਅਪਾਰਟਮੈਂਟ ਇੰਨਾ ਆਲੀਸ਼ਾਨ ਅਤੇ ਖੂਬਸੂਰਤ ਹੈ ਕਿ ਇਸ ’ਤੇ ਕਿਸੇ ਦਾ ਵੀ ਦਿਲ ਆ ਜਾਵੇ ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ