ਭਾਰਤੀ ਨੂੰ ਜਨਮਦਿਨ ਮੌਕੇ ਪਤੀ ਹਰਸ਼ ਨੇ ਦਿੱਤਾ ਖਾਸ ਤੋਹਫਾ

7/5/2019 4:45:51 PM

ਮੁੰਬਈ(ਬਿਊਰੋ)— ਕਾਮੇਡੀਅਨ ਭਾਰਤੀ ਸਿੰਘ ਨੇ ਹਾਲ ਹੀ 'ਚ ਆਪਣਾ 33ਵਾਂ ਜਨਮ ਦਿਨ ਮਨਾਇਆ। ਇਸ ਮੌਕੇ ਪਤੀ ਹਰਸ਼ ਲੰਬਾਚਿਆ ਨੇ ਉਸ ਨੂੰ ਮਹਿੰਗਾ ਗਿਫਟ ਵੀ ਦਿੱਤਾ ਹੈ। ਇਸ ਦੀ ਜਾਣਕਾਰੀ ਖੁਦ ਭਾਰਤੀ ਸਿੰਘ ਨੇ ਆਪਣੇ ਫੈਨਜ਼ ਨੂੰ ਦਿੱਤੀ ਹੈ। ਭਾਰਤੀ ਨੇ ਆਪਣੇ ਇੰਸਟਾਗ੍ਰਾਮ ਸਟੋਰੀ 'ਚ ਦੱਸਿਆ ਕਿ ਹਰਸ਼ ਨੇ ਉਸ ਨੂੰ ਰੋਲੈਕਸ ਘੜੀ ਗਿਫਟ ਕੀਤੀ ਹੈ।

 
 
 
 
 
 
 
 
 
 
 
 
 
 

Thankyou so much love @haarshlimbachiyaa30 @rolex #rolex ❤️❤️❤️❤️ #birthdaygift#hubby#mylife#family

A post shared by Bharti Singh (@bharti.laughterqueen) on Jul 4, 2019 at 12:32am PDT


ਭਾਰਤੀ ਸਿੰਘ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਨਵੀਂ ਘੜੀ ਦੀ ਤਸਵੀਰ ਸ਼ੇਅਰ ਕੀਤੀ। ਇਸ 'ਚ ਉਸ ਦੇ ਮਹਿੰਗੀ ਘੜੀ ਦੀ ਇਕ ਝਲਕ ਨਜ਼ਰ ਆ ਰਹੀ ਹੈ। ਇਸ ਨੂੰ ਸ਼ੇਅਰ ਕਰ ਭਾਰਤੀ ਨੇ ਹਰਸ਼ ਦਾ ਧੰਨਵਾਦ ਕੀਤਾ।

 
 
 
 
 
 
 
 
 
 
 
 
 
 

The Wakhra Swag! 💫 @haarshlimbachiyaa30 and me in beautiful outfits designed by @ashishandshefaliofficial for #kapilkishaadi...you guys always make us look so pretty 💕 My beautiful matching jewelry by @the_jewel_gallery and making me look super pretty is @arif_makeovers! Thank you guys! 🙌🏼🔥 #kapilkishaadi #KapiGinni #weddingdiaries #indianweddings #punjabiswag

A post shared by Bharti Singh (@bharti.laughterqueen) on Dec 19, 2018 at 7:22pm PST


ਹਰਸ਼ ਵੱਲੋਂ ਭਾਰਤੀ ਨੂੰ ਮਿਲੀ ਘੜੀ ਦੀ ਕੀਮਤ ਲੱਖਾਂ 'ਚ ਦੱਸੀ ਜਾ ਰਹੀ ਹੈ। ਉਸ ਨੇ ਜੋ ਤਸਵੀਰ ਸ਼ੇਅਰ ਕੀਤੀ ਹੈ, ਉਸ ਮਾਡਲ ਦੀ ਕੀਮਤ 12 ਤੋਂ 15 ਲੱਖ ਤੱਕ ਹੈ। ਦੱਸ ਦੇਈਏ ਕਿ ਭਾਰਤੀ ਤੇ ਹਰਸ਼ ਇਨ੍ਹੀਂ ਦਿਨੀਂ 'ਖਤਰਾ ਖਤਰਾ ਖਤਰਾ' ਸ਼ੋਅ 'ਚ ਕੰਮ ਕਰ ਰਹੇ ਹਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News