'ਲਾਲ ਜੋੜੇ' 'ਚ ਹਿਨਾ ਖਾਨ ਦੀਆਂ ਤਸਵੀਰਾਂ ਵਾਇਰਲ, ਛੇੜੀ ਨਵੀਂ ਚਰਚਾ

12/12/2019 2:16:04 PM

ਮੁੰਬਈ (ਬਿਊਰੋ) — ਟੀ. ਵੀ. ਅਦਾਕਾਰਾ ਹਿਨਾ ਖਾਨ ਪ੍ਰਿਆਂਕ ਸ਼ਰਮਾ ਨਾਲ ਗੀਤ 'ਰਾਂਝਣਾ' ਰਿਲੀਜ਼ ਹੋ ਚੁੱਕਾ ਹੈ, ਜਿਸ ਨੂੰ ਫੈਨਜ਼ ਵਲੋਂ ਕਾਫੀ ਕਰ ਰਹੇ ਹਨ। ਉਥੇ ਹੀ ਦੂਜੇ ਪਾਸੇ ਹਿਨਾ ਖਾਨ ਆਪਣੇ ਲੁਕਸ ਕਾਰਨ ਸੁਰਖੀਆਂ 'ਚ ਰਹਿੰਦੀ ਹੈ।
PunjabKesari
ਹਾਲ ਹੀ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬ੍ਰਾਈਡਲ ਲੁੱਕ 'ਚ ਨਜ਼ਰ ਆ ਰਹੀ ਹੈ। ਪਿੰਕ ਕਲਰ ਦੇ ਇਸ ਲਹਿੰਗੇ 'ਚ ਹਿਨਾ ਖਾਨ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ।
PunjabKesari
ਦੱਸ ਦਈਏ ਕਿ ਹਿਨਾ ਖਾਨ ਨੇ ਆਪਣੇ ਗੀਤ 'ਰਾਂਝਣਾ' ਦੇ ਸ਼ੂਟ ਦੌਰਾਨ ਬ੍ਰਾਈਡਲ ਫੋਟੋਸ਼ੂਟ ਕਰਵਾਇਆ ਸੀ।
PunjabKesari
ਇਸ ਲਹਿੰਗੇ ਨਾਲ ਹਿਨਾ ਖਾਨ ਖੂਬਸੂਰਤ ਜਿਊਲਰੀ ਵੀ ਪਹਿਨੀ ਸੀ ਅਤੇ ਹੱਥਾਂ 'ਚ ਚੂੜ੍ਹਾ ਪਾਇਆ ਹੈ।
PunjabKesari
ਦੱਸਣਯੋਗ ਹੈ ਕਿ ਹਿਨਾ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ।
PunjabKesari
ਉਹ ਆਏ ਦਿਨ ਫੈਨਜ਼ ਨਾਲ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦੀਆਂ ਤਸਵੀਰਾਂ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ।
PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News