ਹੌਟ ਤੇ ਟਾਈਟ ਡਰੈੱਸ ''ਚ ਅਦਾਕਾਰਾ ਨੇ ਦਿੱਤੇ ਬੋਲਡ ਪੋਜ਼, ਕਰਵਾਇਆ ਫੋਟੋਸ਼ੂਟ

1/20/2018 3:51:32 PM

ਮੁੰਬਈ(ਬਿਊਰੋ)— ਮਸ਼ਹੂਰ ਅਦਾਕਾਰਾ ਸ਼ਾਰਲੋਟ ਕਰੌਸਬੀ ਦੀਆਂ ਹਾਲ ਹੀ 'ਚ ਬੋਲਡ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਹੌਟ ਅੰਦਾਜ਼ 'ਚ ਨਜ਼ਰ ਆਈ। ਅਸਲ 'ਚ ਸ਼ਾਰਲੋਟ ਨੇ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

PunjabKesari

ਇਸ ਦੌਰਾਨ ਉਸ ਨੇ ਰੈੱਡ ਰੰਗ ਦੀ ਹੌਟ ਡਰੈੱਸ ਪਾਈ ਹੈ, ਜਿਸ 'ਚ ਉਹ ਕਾਫੀ ਬੋਲਡ ਦਿਖਾਈ ਦੇ ਰਹੀ ਹੈ।

PunjabKesari

ਇਸ ਦੌਰਾਨ ਅਦਾਕਾਰਾ ਨੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੱਤੇ।

PunjabKesari

ਇਸ ਦੀਆਂ ਕੁਝ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।

PunjabKesari
ਦੱਸਣਯੋਗ ਹੈ ਕਿ ਸ਼ਾਰਲੋਟ ਇੰਸਟਾਗ੍ਰਾਮ 'ਤੇ ਕਾਫੀ ਸਰਗਰਮ ਰਹਿੰਦੀ ਹੈ।

PunjabKesari

ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਹੈ।

PunjabKesari

ਇਸ ਫੋਟੋਸ਼ੂਟ 'ਚ ਅਦਾਕਾਰਾ ਦਾ ਕਾਤਿਲਾਨਾ ਅੰਦਾਜ਼ ਫੈਨਜ਼ ਨੂੰ ਮਦੋਹਸ਼ ਕਰਨ ਵਾਲਾ ਹੈ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News