Pics : ''ਬੇਵਾਚ'' ਸਟਾਰ ਮੈਕਨੀ ਨੇ ਪ੍ਰਿੰਟਡ ਬਿਕਿਨੀ ਵਿਚ ਦਿਖਾਏ ਹੌਟ ਜਲਵੇ

12/11/2017 6:10:42 PM

ਮੁੰਬਈ (ਬਿਊਰੋ)— ਮਾਡਲ ਸ਼ਾਰਲੇਟ ਮੈਕਨੀ ਅਕਰਸ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਸ਼ਾਰਲੇਟ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਹ ਬਿਕਨੀ ਪਹਿਣੇ ਬੇਹੱਦ ਬੋਲਡ ਨਜ਼ਰ ਆ ਰਹੀ ਹੈ। ਇਸ ਤਸਵੀਰਾਂ 'ਚ ਸ਼ਾਰਲੇਟ ਪ੍ਰਿੰਟਡ ਬਿਕਨੀ ਪਹਿਨ ਹੌਟ ਅੰਦਾਜ਼ 'ਚ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ।

PunjabKesari
ਦੱਸ ਦੇਈਏ ਕਿ ਸਾਰਲੇਟ ਇੰਸਟਾਗ੍ਰਾਮ 'ਤੇ ਬੇਹੱਦ ਸਰਗਰਮ ਰਹਿੰਦੀ ਹੈ ਅਤੇ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਸ਼ਾਰਲੇਟ ਆਪਣੇ ਫੋਟੋਸ਼ੂਟ ਦੀ ਵਜ੍ਹਾ ਕਰਕੇ ਸੁਰਖੀਆਂ ਬਟੌਰ ਚੁੱਕੀ ਹੈ। ਉਹ ਅਕਸਰ ਮੈਗਜ਼ੀਨਜ਼ ਅਤੇ ਵੱਖ-ਵੱਖ ਬ੍ਰਾਂਡਜ਼ ਲਈ ਫੋਟੋਸ਼ੂਟ ਕਰਵਾਉਂਦੀ ਰਹਿੰਦੀ ਹੈ।

PunjabKesari
ਦੱਸਣਯੋਗ ਹੈ ਕਿ ਸ਼ਾਰਲੇਟ ਮੈਕਨੀ ਹਾਲੀਵੁੱਡ ਫਿਲਮ 'ਬੇਵਾਚ' 'ਚ ਨਜ਼ਰ ਆ ਚੁੱਕੀ ਹੈ। ਇਸ ਫਿਲਮ 'ਚ ਸ਼ਾਰਲੇਟ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ। ਸ਼ਾਰਲੇਟ ਦੀ ਸੋਸ਼ਲ ਮੀਡੀਆ 'ਤੇ ਕਾਫੀ ਫੈਨਜ਼ ਫਾਲੋਇੰਗ ਹੈ। ਇੰਸਟਾਗ੍ਰਾਮ 'ਤੇ ਕਰੀਬ 1.3 ਮਿਲੀਅਨ ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 525 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

PunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News