ਦੀਪਿਕਾ ਪਾਦੁਕੋਣ ਨੇ ਲੋਕਾਂ ਨੂੰ ਵੱਡੀ ਗਿਣਤੀ ’ਚ ਵੋਟਾਂ ਪਾਉਣ ਲਈ ਪ੍ਰੇਰਿਆ

3/22/2019 10:14:01 AM

ਮੁੰਬਈ(ਭਾਸ਼ਾ)- ਅਭਿਨੇਤਰੀ ਦੀਪਿਕਾ ਪਾਦੁਕੋਣ ਨੇ ਲੋਕ ਸਭਾ ਚੋਣਾਂ ’ਚ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਵੋਟਾਂ ਪਾਉਣ ਤੇ ਦੇਸ਼ ਹਿੱਤ ’ਚ ਯੋਗਦਾਨ ਦੇਣ ਦੀ ਅਪੀਲ ਕੀਤੀ ਹੈ। ਦੀਪਿਕਾ ਨੇ ਮੰਗਲਵਾਰ ਨੂੰ ਜ਼ੀ ਸਿਨੇ ਐਵਾਰਡ 2019 ਸਮਾਰੋਹ ਮੌਕੇ ਇਹ ਗੱਲ ਕਹੀ।
PunjabKesari
ਜਿਥੇ ਉਨ੍ਹਾਂ ਨੂੰ ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਪਦਮਾਵਤ’ ਲਈ ਸਰਵੋਤਮ ਅਭਿਨੇਤਰੀ ਦਾ ਪੁਰਸਕਾਰ ਦਿੱਤਾ ਗਿਆ। ਦੀਪਿਕਾ ਨੇ ਪੱਤਰਕਾਰਾਂ ਨੂੰ ਕਿਹਾ, ‘‘ਵੋਟ ਪਾਉਣੀ ਹਰ ਵਿਅਕਤੀ ਲਈ ਮਹੱਤਵਪੂਰਨ ਹੈ।’’
PunjabKesari
ਦੱਸ ਦੇਈਏ ਕਿ ਦੀਪਿਕਾ ਜਲਦ ਹੀ ਮੇਘਨਾ ਗੁਲਜ਼ਾਰ ਦੀ ਫਿਲਮ ‘ਛਪਾਕ’ ’ਚ ਨਜ਼ਰ ਆਉਣ ਵਾਲੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News