ਨਿਊਯਾਰਕ ਦੀਆਂ ਸੜਕਾਂ ''ਤੇ ਮਸਤੀ ਕਰਦੀ ਦਿਸੀ ਦੀਪਿਕਾ,ਵੀਡੀਓ ਵਾਇਰਲ

5/10/2019 12:39:02 PM

ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਹਾਲ ਹੀ 'ਚ ਨਿਊਯਾਰਕ 'ਚ 'ਮੇਟ ਗਾਲਾ ਇਵੈਂਟ' 'ਚ ਪਹੁੰਚੀ ਸੀ। ਉਨ੍ਹਾਂ ਨੇ ਆਪਣੇ ਦਿਲਕਸ਼ ਅੰਦਾਜ਼ ਨਾਲ ਸਾਰਿਆਂ ਦਾ ਦਿਲ ਜਿੱਤਿਆਂ। ਹੁਣ ਦੀਪਿਕਾ ਦਾ ਇਕ ਹੋਰ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਉਹ ਨਿਊਯਾਰਕ ਦੀਆਂ ਸੜਕਾਂ 'ਤੇ ਸਾਈਕਲ ਚਲਾਉਂਦੀ ਦਿਖਾਈ ਦੇ ਰਹੀ ਹੈ। ਦੀਪਿਕਾ ਦੀ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਸਾਈਕਲ ਚਲਾਉਂਦੇ ਹੋਏ ਦੀਪਿਕਾ ਕਾਫੀ ਖੁਸ਼ ਨਜ਼ਰ ਆ ਰਹੀ ਹੈ।

 
 
 
 
 
 
 
 
 
 
 
 
 
 

#DeepikaPadukone #Deepika #NYC #metgala2019 #Newyork

A post shared by Entertainment Fan Page (@facc2911) on May 9, 2019 at 1:09pm PDT


ਕੰਮ ਦੀ ਗੱਲ ਕਰੀਏ ਤਾਂ ਦੀਪਿਕਾ ਜਲਦ ਹੀ ਮੇਘਣਾ ਗੁਲਜ਼ਾਰ ਦੀ ਅਗਲੀ ਫਿਲਮ 'ਛਪਾਕ' 'ਚ ਨਜ਼ਰ ਆਉਣ ਵਾਲੀ ਹੈ। ਫਿਲਮ 'ਚ ਐਸਿਡ ਅਟੈਕ ਪੀੜਤ ਲਕਸ਼ਮੀ ਅੱਗਰਵਾਲ ਦੀ ਕਹਾਣੀ ਦਿਖਾਈ ਜਾਵੇਗੀ। ਫਿਲਮ ਦਾ ਕੁਝ  ਦਿਨ ਪਹਿਲੇ ਪਹਿਲਾ ਲੁੱਕ ਜਾਰੀ ਕੀਤਾ ਗਿਆ ਸੀ। ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਵੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News