ਦੇਵੋਲਿਨਾ ਭੱਟਾਚਾਰਜੀ ਨੇ ਇੰਸਟਾਗ੍ਰਾਮ ''ਤੇ ਦਿਖਾਇਆ ਹੌਟ ਲੁੱਕ

12/21/2018 3:56:30 PM

ਮੁੰਬਈ (ਬਿਊਰੋ)— ਸਟਾਰ ਪਲੱਸ ਦੇ ਮਸ਼ਹੂਰ ਸ਼ੋਅ 'ਸਾਥ ਨਿਭਾਣਾ' 'ਚ 'ਗੋਪੀ ਬਹੂ' ਦਾ ਕਿਰਦਾਰ ਨਿਭਾਉਣ ਵਾਲੀ ਦੇਵੋਲਿਨਾ ਭੱਟਾਚਾਰਜੀ ਇਕ ਵਾਰ ਫਿਰ ਸੁਰਖੀਆਂ 'ਚ ਹੈ। ਇਸ ਵਾਰ ਸੁਰਖੀਆਂ 'ਚ ਹੋਣ ਦੀ ਵਜ੍ਹਾ ਦੇਵੋਲਿਨਾ ਦਾ ਟੀ. ਵੀ. ਕਿਰਦਾਰ ਨਹੀਂ, ਬਲਕਿ ਉਹ ਆਪਣੀਆਂ ਤਸਵੀਰਾਂ ਕਰਕੇ ਚਰਚਾ 'ਚ ਹੈ।PunjabKesari
ਹਾਲ ਹੀ 'ਚ ਦੇਵੋਲਿਨਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਸ ਦਾ ਖੂਬਸੂਰਤ ਅੰਦਾਜ਼ ਦੇਖਣ ਨੂੰ ਮਿਲਿਆ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਗੋਪੀ ਬਹੂ ਆਪਣੇ ਫੋਟੋਸ਼ੂਟ ਦੀਆਂ ਤਸਵੀਰਾਂ ਕਰਕੇ ਚਰਚਾ 'ਚ ਰਹੀ ਸੀ।PunjabKesari
ਦੱਸ ਦੇਈਏ ਕਿ ਦੇਵੋਲਿਨਾ ਭੱਟਾਚਾਰਜੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਦੇਵੋਲਿਨਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 665,000 ਫਾਲੋਅਰਜ਼ ਹਨ।PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News