ਦਿਲਪ੍ਰੀਤ ਢਿੱਲੋਂ ਨੇ ਇੰਝ ਸੈਲੀਬ੍ਰੇਟ ਕੀਤਾ ਪਤਨੀ ਅੰਬਰ ਧਾਲੀਵਾਲ ਦਾ ਬਰਥਡੇ

11/22/2019 8:29:12 AM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਜੋ ਕਿ ਇਨ੍ਹੀਂ ਦਿਨੀਂ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਬੀਤੇ ਦਿਨੀਂ ਉਨ੍ਹਾਂ ਦੀ ਲਾਈਫ ਪਾਟਨਰ ਅੰਬਰ ਧਾਲੀਵਾਲ ਦਾ ਬਰਥਡੇ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਦੀ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ, ''ਹੈਪੀ ਬਰਥਡੇ ਅੰਬਰ ਧਾਲੀਵਾਲ।''

 

 
 
 
 
 
 
 
 
 
 
 
 
 
 

Happy birthday @aamberdhillon21 ❤️❤️❤️❤️❤️

A post shared by Dilpreet Dhillon (@dilpreetdhillon1) on Nov 20, 2019 at 11:54pm PST

ਦੱਸ ਦਈਏ ਦਿਲਪ੍ਰੀਤ ਢਿੱਲੋਂ ਤੇ ਅੰਬਰ ਧਾਲੀਵਾਲ ਸਾਲ 2018 'ਚ ਵਿਆਹ ਦੇ ਪਵਿੱਤਰ ਰਿਸ਼ਤੇ 'ਚ ਬੱਝੇ ਸਨ। ਉਨ੍ਹਾਂ ਦੇ ਵਿਆਹ 'ਤੇ ਪੰਜਾਬੀ ਗਾਇਕ ਪਰਮੀਸ਼ ਵਰਮਾ, ਰੇਸ਼ਮ ਸਿੰਘ ਅਨਮੋਲ, ਗੋਲਡੀ ਤੇ ਸੱਤੇ, ਕਰਨ ਔਜਲਾ ਵਰਗੇ ਨਾਮੀ ਗਾਇਕਾਂ ਨੇ ਖੂਬ ਰੌਣਕਾਂ ਲਗਾਈਆਂ ਸਨ।

 

 
 
 
 
 
 
 
 
 
 
 
 
 
 

Lifeline ❤️❤️❤️❤️

A post shared by Dilpreet Dhillon (@dilpreetdhillon1) on May 31, 2019 at 12:44am PDT

ਜੇ ਗੱਲ ਕਰੀਏ ਦਿਲਪ੍ਰੀਤ ਢਿੱਲੋਂ ਦੀ ਤਾਂ ਉਹ ਪੰਜਾਬੀ ਫਿਲਮਾਂ 'ਚ ਕਾਫੀ ਸਰਗਰਮ ਹਨ। ਉਹ ਹਾਲ ਹੀ 'ਚ ਪੰਜਾਬੀ ਫਿਲਮ 'ਜੱਦੀ ਸਰਦਾਰ' 'ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਇਨ੍ਹੀਂ ਦਿਨੀਂ ਉਹ ਆਪਣੀ ਅਗਲੀ ਵਾਲੀ ਫਿਲਮ 'ਮੇਰਾ ਵਿਆਹ ਕਰਾਦੋ' ਦੀ ਸ਼ੂਟਿੰਗ ਕਰ ਰਹੇ ਹਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News