Pics : ਹਾਲੀਵੁੱਡ ਦੀ ਇਸ ਅਭਿਨੇਤਰੀ ਦਾ ਇੰਸਟਾਗ੍ਰਾਮ ''ਤੇ ਨਜ਼ਰ ਆਇਆ ਬੋਲਡ ਅਵਤਾਰ

6/29/2017 1:25:26 PM

ਮੁੰਬਈ— ਹਾਲੀਵੁੱਡ ਦੀ ਹੌਟ ਮਾਡਲ ਐਮਿਲੀ ਰਤਾਜਕੋਵਸਕੀ ਅਕਸਰ ਆਪਣੇ ਹੌਟ ਅਤੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਇਸ ਦਾ ਸਬੂਤ ਇਕ ਵਾਰ ਨਿਊਡ ਹੋ ਕੇ ਦੇ ਚੁੱਕੀ ਹੈ।

PunjabKesari
ਹਾਲ ਹੀ 'ਚ ਐਮਿਲੀ ਛੁਟੀਆਂ ਦਾ ਖੂਬ ਆਨੰਦ ਮਾਣ ਰਹੀ ਹੈ । ਐਮਿਲੀ ਇਸ ਦੌਰਾਨ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ ਜਿਨ੍ਹਾਂ 'ਚ ਐਮਿਲੀ ਦਾ ਹੌਟ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਐਮਿਲੀ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ 'ਚ ਉਹ ਆਪਣੀ ਦੋਸਤਾਂ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ।

PunjabKesari
ਇਸ ਤੋਂ ਇਲਾਵਾ ਬੀਤੇ ਦਿਨੀਂ ਇਹ ਅਭਿਨੇਤਰੀ ਆਪਣੀਆਂ ਕੁਝ ਤਸਵੀਰਾਂ ਕਰਕੇ ਸੁਰਖੀਆਂ ਦਾ ਹਿੱਸਾ ਬਣੀ ਹੋਈ ਸੀ।

PunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News