ਇਵੈਂਟ ''ਚ ਇਸ ਹੌਟ ਸੁਪਰਮਾਡਲ ਨੇ ਸਫੈਦ ਡਰੈੱਸ ''ਚ ਦਿਖਾਈ ਬੇਸ਼ਰਮੀ (ਦੇਖੋ ਤਸਵੀਰਾਂ)

10/3/2017 5:13:14 PM

ਮੁੰਬਈ (ਬਿਊਰੋ)— ਹਾਲੀਵੁੱਡ ਦੀ ਹੌਟ ਸੁਪਰਮਾਡਲ ਐਮਿਲੀ ਰਤਾਜਕੋਵਸਕੀ ਅਕਸਰ ਆਪਣੇ ਹੌਟ ਅਤੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਇਸ ਦਾ ਸਬੂਤ ਇਕ ਵਾਰ ਉਹ ਨਿਊਡ ਹੋ ਕੇ ਦੇ ਚੁੱਕੀ ਹੈ। ਹਾਲ ਹੀ 'ਚ ਉਸਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਐਮਿਲੀ ਬੇਹੱਦ ਹੌਟ ਅੰਦਾਜ਼ 'ਚ ਨਜ਼ਰ ਆਈ। ਦਰਸਅਲ ਬੀਤੇ 2 ਦਿਨ ਪਹਿਲਾਂ ਐਮਿਲੀ ਪੈਰਿਸ ਫੈਸ਼ਨ ਦੇ ਇਵੈਂਟ 'ਚ ਪਹੁੰਚੀ ਸੀ।

PunjabKesari
ਅਮਿਲੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਐਮਿਲੀ ਇੰਸਟਾਗ੍ਰਾਮ 'ਤੇ ਸਭ ਤੋਂ ਜ਼ਿਆਦਾ ਪਸੰਦ ਕੀਤੀ ਜਾਣ ਵਾਲੀ ਸੈਲੀਬ੍ਰਿਟੀਜ਼ ਦੀ ਲਿਸਟ 'ਚ ਸ਼ਾਮਿਲ ਹੈ। ਇੰਸਟਾਗ੍ਰਾਮ 'ਤੇ ਐਮਿਲੀ ਦੇ ਕਰੀਬ 15 ਮਿਲੀਅਨ ਫਾਲੋਅਰਜ਼ ਹਨ।

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News