Pics : ਸਮੁੰਦਰ ਕੰਢੇ ਬੋਲਡ ਅੰਦਾਜ਼ 'ਚ ਫੋਟੋਸ਼ੂਟ ਕਰਵਾਉਂਦੀ ਦਿਖੀ ਐਮਿਲੀ
11/27/2017 4:46:38 PM
ਮੁੰਬਈ (ਬਿਊਰੋ)— ਅਮਰੀਕੀ ਦੀ ਹੌਟ ਸੁਪਰਮਾਡਲ ਐਮਿਲੀ ਰਤਾਜਕੋਵਸਕੀ ਅਕਸਰ ਆਪਣੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਐਮਿਲੀ ਨੇ ਫੋਟੋਸ਼ੂਟ ਦੀਆਂ ਬਿਕਨੀ ਅਤੇ ਸਵਿਮਸੂਟ ਵਾਲੀਆਂ ਤਸਵੀਰਾਂ ਨਾਲ ਇੰਸਟਾਗ੍ਰਾਮ 'ਤੇ ਧਮਾਲ ਮਚਾ ਦਿੱਤੀ ਹੈ। ਇਨ੍ਹਾਂ ਤਸਵੀਰਾਂ 'ਚ ਐਮਿਲੀ ਸਮੁੰਦਰ ਕੰਢੇ ਬੇਹੱਦ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਐਮਿਲੀ ਸੋਸ਼ਲ ਮੀਡੀਆ 'ਤੇ ਆਪਣੀਆਂ ਹੌਟ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ। ਐਮਿਲੀ ਨੇ ਹਾਲ ਹੀ 'ਚ ਇਕ ਤਸਵੀਰ ਸ਼ੇਅਰ ਕੀਤੀ ਹੈ ਜਿਸ 'ਚ ਉਹ ਬਿਨਾਂ ਕਪੜਿਆਂ ਦੇ ਨਜ਼ਰ ਆ ਰਹੀ ਹੈ।
26 ਸਾਲ ਦੀ ਐਮਿਲੀ Gone Girl, We Are Your Frie ਤੇ Entourage ਵਰਗੀਆਂ ਫਿਲਮਾਂ ਅਤੇ ਟੀ ਵੀ ਸੀਰੀਜ਼ 'ਚ ਕੰਮ ਕਰ ਚੁੱਕੀ ਹੈ। ਐਮਿਲੀ ਇੰਸਟਾਗ੍ਰਾਮ 'ਤੇ ਸਭ ਤੋਂ ਜ਼ਿਆਦਾ ਪਸੰਦ ਕੀਤੀ ਜਾਣ ਵਾਲੇ ਸੈਲੀਬ੍ਰਿਟੀ ਦੀ ਲਿਸਟ 'ਚ ਸ਼ਾਮਿਲ ਹੈ।
ਉਸਦੇ ਇੰਸਟਾਗ੍ਰਾਮ 'ਤੇ ਕਰੀਬ 15 ਮਿਲੀਅਨ ਤੋਂ ਜ਼ਿਆਦਾ ਫਾਲੋਅਰਜ਼ ਹਨ ਅਤੇ ਉਸ ਦੀਆਂ ਤਸਵੀਰਾਂ ਨੂੰ ਇੰਸਟਾਗ੍ਰਾਮ 'ਤੇ ਕਾਫੀ ਪਸੰਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਬੀਤੇ ਦਿਨੀਂ ਐਮਿਲੀ ਆਪਣੇ ਹੌਟ ਫੋਟੋਸ਼ੂਟ ਦੀ ਵਜ੍ਹਾ ਕਰਕੇ ਕਾਫੀ ਚਰਚਾ 'ਚ ਰਹੀ ਸੀ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ