ਕੱਪੜੇ ਉਤਾਰ ਮਾਡਲ ਨੇ ਕਰਵਾਇਆਂ ਫੋਟੋਸ਼ੂਟ, ਕੀਤਾ ਮਦਹੋਸ਼

2/10/2018 11:00:24 AM

ਲੰਡਨ(ਬਿਊਰੋ)— ਅਮਰੀਕੀ ਮਾਡਲ ਅਤੇ ਅਦਾਕਾਰਾ ਐਮਿਲੀ ਰਤਾਕੋਸਵਕੀ ਆਪਣੇ ਲੁੱਕ ਨੂੰ ਲੈ ਕੇ ਹਮੇਸ਼ਾ ਸੁਰਖੀਆਂ ਬਟੋਰਦੀ ਰਹਿੰਦੀ ਹੈ। ਹਾਲ ਹੀ ਵਿਚ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਕੁਝ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।

PunjabKesari
ਵਾਇਰਲ ਹੁੰਦੇ ਹੀ ਐਮਿਲੀ ਦੀਆਂ ਤਸਵੀਰਾਂ ਨੇ ਇੰਟਰਨੈੱਟ 'ਤੇ ਹੰਗਾਮਾ ਮਚਾ ਦਿੱਤਾ ਹੈ। ਦਰਅਸਲ, ਐਮਿਲੀ ਨੇ ਲੇਟੇਸਟ ਫੋਟੋਸ਼ੂਟ ਕਰਵਾਇਆ ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿਚ ਐਮਿਲੀ ਬਿਨਾਂ ਕੱਪੜਿਆਂ ਦੇ ਬੈੱਡ 'ਤੇ ਲੇਟੀ ਹੋਈ ਦਿਖਾਈ ਦੇ ਰਹੀ ਹੈ।

PunjabKesari
ਉਨ੍ਹਾਂ ਨੇ ਇਕ ਚਾਦਰ ਦੇ ਨਾਲ ਆਪਣੇ ਅੰਦਰੂਨੀ ਪਾਰਟਸ ਨੂੰ ਛਿਪਾਇਆ ਹੋਇਆ ਹੈ। ਉਨ੍ਹਾਂ ਦਾ ਹੌਟ ਅਤੇ ਕਾਤੀਲਾਨਾ ਅੰਦਾਜ਼ ਫੈਨਸ ਦੇ ਦਿਲਾਂ 'ਚ ਸਨਸਨੀ ਮਚਾ ਦੇਣ ਵਾਲਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਹੌਟ ਸਵਿਮਸੂਟ 'ਚ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ ਵਿਚ ਉਨ੍ਹਾਂ ਨੇ ਆਪਣੇ ਫਿੱਗਰ ਨਾਲ ਸਾਰਿਆ ਨੂੰ ਮਦਹੋਸ਼ ਕਰ ਦਿੱਤਾ ਹੈ।

PunjabKesari
ਉਂਝ ਐਮਿਲੀ ਅਕਸਰ ਸੋਸ਼ਲ ਮੀਡੀਆ 'ਤੇ ਆਪਣੀ ਹੌਟ ਅਤੇ ਨਿਊਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari
ਦੱਸ ਦਈਏ ਕਿ ਐਮਿਲੀ ਇੰਸਟਾਗ੍ਰਾਮ 'ਤੇ ਸਭ ਤੋਂ ਜ਼ਿਆਦਾ ਪਸੰਦ ਕੀਤੀਆਂ ਜਾਣ ਵਾਲੀਆਂ ਹਸਤੀਆਂ ਚੋਂ ਇਕ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਫੈਨਸ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਦੇ 15 ਮਿਲੀਅਨ ਫਾਲੋਅਰਜ਼ ਹਨ ਅਤੇ ਉਨ੍ਹਾਂ ਦੀਆਂ ਤਸਵੀਰਾਂ 'ਤੇ ਭਰਪੂਰ ਲਾਈਕਸ ਅਤੇ ਕਮੈਂਟਸ ਆਉਂਦੇ ਹੈ।

PunjabKesari

PunjabKesariPunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News