ਅਦਾਕਾਰਾ ਨੇ ਬਿਕਨੀ ''ਚ ਕਰਵਾਇਆ ਹੌਟ ਫੋਟੋਸ਼ੂਟ, ਤਸਵੀਰਾਂ ਨੇ ਸੋਸ਼ਲ ਮੀਡੀਆ ''ਤੇ ਫੈਲਾਈ ਸਨਸਨੀ

12/3/2017 3:45:06 PM

ਮੁੰਬਈ (ਬਿਊਰੋ)— ਅਮਰੀਕਾ ਦੀ ਸੁਪਰ ਹੌਟ ਮਾਡਲ ਐਮਿਲੀ ਰਤਾਜਕੋਵਸਕੀ ਅਕਸਰ ਆਪਣੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਐਮਿਲੀ ਨੇ ਫੋਟੋਸ਼ੂਟ ਦੀਆਂ ਬਿਕਨੀ ਅਤੇ ਸਵਿਮਸੂਟ ਵਾਲੀਆਂ ਤਸਵੀਰਾਂ ਨਾਲ ਇੰਸਟਾਗ੍ਰਾਮ 'ਤੇ ਧਮਾਲ ਮਚਾ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਐਮਿਲੀ ਸਮੁੰਦਰ ਕਿਨਾਰੇ ਕਾਤਿਲਾਨਾ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari
ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਐਮਿਲੀ ਸੋਸ਼ਲ ਮੀਡੀਆ 'ਤੇ ਆਪਣੀਆਂ ਹੌਟ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ।

PunjabKesari

ਐਮਿਲੀ ਨੇ ਹਾਲ ਹੀ 'ਚ ਇਕ ਤਸਵੀਰ ਸ਼ੇਅਰ ਕੀਤੀ ਹੈ ਜਿਸ 'ਚ ਉਹ ਬਿਨਾਂ ਕੱਪੜਿਆਂ ਦੇ ਨਜ਼ਰ ਆ ਰਹੀ ਹੈ।

PunjabKesari
26 ਸਾਲ ਦੀ ਐਮਿਲੀ ਵਰਗੀਆਂ ਫਿਲਮਾਂ ਅਤੇ ਟੀ. ਵੀ. ਸੀਰੀਜ਼ 'ਚ ਕੰਮ ਕਰ ਚੁੱਕੀ ਹੈ।

PunjabKesari

ਐਮਿਲੀ ਇੰਸਟਾਗ੍ਰਾਮ 'ਤੇ ਸਭ ਤੋਂ ਜ਼ਿਆਦਾ ਪਸੰਦ ਕੀਤੀ ਜਾਣ ਵਾਲੇ ਸੈਲੀਬ੍ਰਿਟੀ ਦੀ ਲਿਸਟ 'ਚ ਸ਼ਾਮਿਲ ਹੈ।

PunjabKesari

ਉਸਦੇ ਇੰਸਟਾਗ੍ਰਾਮ 'ਤੇ ਕਰੀਬ 15 ਮਿਲੀਅਨ ਤੋਂ ਜ਼ਿਆਦਾ ਫਾਲੋਅਰਜ਼ ਹਨ ਅਤੇ ਉਸ ਦੀਆਂ ਤਸਵੀਰਾਂ ਨੂੰ ਇੰਸਟਾਗ੍ਰਾਮ 'ਤੇ ਕਾਫੀ ਪਸੰਦ ਕੀਤਾ ਜਾਂਦਾ ਹੈ।

PunjabKesari

ਇਸ ਤੋਂ ਇਲਾਵਾ ਬੀਤੇ ਦਿਨੀਂ ਐਮਿਲੀ ਆਪਣੇ ਹੌਟ ਫੋਟੋਸ਼ੂਟ ਦੀ ਵਜ੍ਹਾ ਕਰਕੇ ਕਾਫੀ ਚਰਚਾ 'ਚ ਰਹੀ ਸੀ।

PunjabKesari

ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ ਹਨ।

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News