ਅਦਾਕਾਰਾ ਨੇ ਹੌਟ ਫੋਟੋਸ਼ੂਟ 'ਚ ਦਿਖਾਇਆ ਕਾਤਿਲਾਨਾ ਅੰਦਾਜ਼, ਬਿਨਾਂ ਸ਼ਰਮਾਏ ਦਿੱਤੇ ਬੋਲਡ ਪੋਜ਼

11/21/2017 4:45:39 PM

ਲੰਡਨ(ਬਿਊਰੋ)— ਅਮਰੀਕੀ ਮਾਡਲ ਤੇ ਅਦਾਕਾਰਾ ਐਮਿਲੀ ਰਾਜਤਕੋਵਸਕੀ ਮਾਡਲਿੰਗ 'ਚ ਕਾਫੀ ਪ੍ਰਸਿੱਧੀ ਖੱਟੀ ਹੈ। ਉਸ ਨੇ ਆਪਣੇ ਸੋਨੇ ਦੀ ਬੇਬੀ ਡਾਲ ਵਾਲੇ ਅੰਦਾਜ਼ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਅਦਾਕਾਰਾ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਤੇ ਬੋਲਡ ਨਜ਼ਰ ਆ ਰਹੀ ਹੈ।

PunjabKesari

ਐਮਿਲੀ ਨਿਊਡ ਤੇ ਬੋਲਡ ਫੋਟੋਸ਼ੂਟ ਲਈ ਕਾਫੀ ਮਸ਼ਹੂਰ ਹੈ।

PunjabKesari

ਹਮੇਸ਼ਾ ਹੀ ਉਹ ਆਪਣੀਆਂ ਬੋਲਡ ਤਸਵੀਰਾਂ ਨਾਲ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ।

PunjabKesari

ਐਮਿਲੀ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ। ਉਹ ਆਪਣੀਆਂ ਬੋਲਡ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਉਸ ਦਾ ਬੋਲਡ ਤੇ ਹੌਟ ਫੋਟੋਸ਼ੂਟ ਦਰਸ਼ਕਾਂ ਨੂੰ ਕਾਫੀ ਪਸੰਦ ਆਉਂਦਾ ਹੈ।

PunjabKesari
ਦੱਸਣਯੋਗ ਹੈ ਕਿ ਐਮਿਲੀ ਹਮੇਸ਼ਾ ਹੀ ਬੋਲਡ ਤਸਵੀਰਾਂ ਕਾਰਨ ਸੁਰਖੀਆਂ 'ਚ ਛਾਈ ਰਹਿੰਦੀ ਹੈ।

PunjabKesari

ਉਹ ਹੌਟ ਅਦਾਕਾਰਾਂ 'ਚੋਂ ਇਕ ਹੈ। ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਬੋਲਡ ਤਸਵੀਰਾਂ ਦੀ ਝੜੀ ਲਾਈ ਹੈ, ਜੋ ਫੈਨਜ਼ ਨੂੰ ਮਦਹੋਸ਼ ਕਰ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਉਹ ਐਮਿਲੀ ਦਾ ਕਾਤਿਲਾਨਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari

ਐਮਿਲੀ ਇਸ ਫੋਟੋਸ਼ੂਟ ਦੌਰਾਨ ਬੇਬਾਕੀ ਨਾਲ ਬੋਲਡ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

PunjabKesari

PunjabKesari 

 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News